ਸਰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਨ ( ਨਾਂ , ਇ ) ਗੋਕੇ ਪਸ਼ੂਆਂ ਖਾਸ ਕਰ ਬਲਦਾਂ ਨੂੰ ਲੱਗਣ ਵਾਲਾ ਰੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਨ [ ਨਾਂਪੁ ] ਪਸੂਆਂ ਦੀ ਪਿਛਲੀ ਲੱਤ ਵਿੱਚ ਹੋਣ ਵਾਲ਼ਾ ਇੱਕ ਰੋਗ; ਸ਼ਰਨ , ਓਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਰਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਨ . ਸੰਗ੍ਯਾ— ਖੂਹ ਪਾਸ ਦਾ ਉਹ ਰਸਤਾ , ਜਿਸ ਵਿੱਚ ਚੜਸ ਖਿੱਚਣ ਸਮੇਂ ਬਲਦ ਚਲਦੇ ਹਨ. ਦੇਖੋ , ਸਰਣਿ ੨. “ ਆਪਨ ਸਰਨ ਦਿਸਾ ਤਬ ਗਯੋ.” ( ਗੁਪ੍ਰਸੂ ) ੨ ਦੇਖੋ , ਸਰਣ ੩. “ ਸਰਨ ਪਰਨ ਸਾਧੂ , ਆਨ ਥਾਨ ਬਿਸਾਰੇ.” ( ਸਾਰ ਪੜਤਾਲ ਮ : ੫ ) ੩ ਇੱਕ ਪਸ਼ੂ ਰੋਗ , ਜਿਸ ਨਾਲ ਲੱਤਾਂ ਦੇ ਪੱਠੇ ਸੁਸਤ ਹੋ ਜਾਂਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.