ਸਰਾਫ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਾਫ਼ ( ਨਾਂ , ਪੁ ) ਸੋਨੇ ਚਾਂਦੀ ਦਾ ਪਾਰਖੂ ਅਤੇ ਵੇਚਣ ਵਾਲਾ ਵਿਉਪਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 679, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਰਾਫ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਾਫ਼ [ ਨਾਂਪੁ ] 1 ਸੋਨੇ-ਚਾਂਦੀ ਦਾ ਕੰਮ ਕਰਨ ਵਾਲ਼ਾ , ਸੋਨੇ-ਚਾਂਦੀ ਦੇ ਜ਼ੇਵਰ ਆਦਿ ਬਣਾਉਣ ਵਾਲ਼ਾ; ਇੱਜ਼ਤਦਾਰ ਆਦਮੀ 2 ਸਰਾਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.