ਸਲਤਨਤ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Sheikdom ( ਸ਼ੇਇਕਡਅਮ ) ਸਲਤਨਤ : ਇਕ ਸ਼ੇਖ ਦੀ ਸਲਤਨਤ ਜਾਂ ਇਕ ਇਲਾਕਾ ਜਿਥੇ ਸ਼ੇਖ ਰਾਜ ਕਰਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਸਲਤਨਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਤਨਤ ਅ਼ ਸੰਗ੍ਯਾ— ਹੁਕੂਮਤ । ੨ ਬਾਦਸ਼ਾਹਤ. “ ਸਲਤਨ ਹਿਤ ਬਹੁ ਕਰੇ ਉਪਾਯ.” ( ਗੁਪ੍ਰਸੂ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 674, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.