ਸਵਖਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਵਖਤਾ [ਨਾਂਪੁ] ਤੜਕਾ , ਸਵੇਰ ਦਾ ਵੇਲ਼ਾ , ਸਵੇਰਾ, ਅੰਮ੍ਰਿਤ ਵੇਲਾ , ਪ੍ਰਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 395, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਵਖਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਵਖਤਾ, ਪੁਲਿੰਗ : ਸਵੇਰ ਦਾ ਵੇਲਾ, ਤੜਕਾ, ਸਬ੍ਹਾ, ਸਵੇਰਾ

–ਸਵਖਤੇ, ਕਿਰਿਆ ਵਿਸ਼ੇਸ਼ਣ : ਸਵੇਰੇ, ਵਕਤ ਸਿਰ, ਨਿਯਤ ਕੀਤੇ ਵਕਤ ਤੋਂ ਪਹਿਲਾਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 140, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-02-31-38, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.