ਸਸਕਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਸਕਾਰ ( ਨਾਂ , ਪੁ ) ਚਿਤਾ ਦੁਆਰਾ ਅਗਨ ਭੇਟ ਕੀਤੀ ਦੇਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਸਕਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਸਕਾਰ [ ਨਾਂਪੁ ] ਮਿਰਤਕ ਦੇਹ ਨੂੰ ਅਗਨ ਭੇਟਾ ਕਰਨ ਦੀ ਕਿਰਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3708, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਸਕਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਕਾਰ . ਸੰਗ੍ਯਾ— ਸ਼ਵ ਸੰਸਕਾਰ. ਸ਼ਵ ( ਮੁਰਦੇ ) ਦਾ ਅੰਤਿਮ ਸੰਸਕਾਰ. ਮੁਰਦੇ ਦਾ ਅਗਨਿ ਸੰਸਕਾਰ. ਦਾਹ । 1  ੨ ਦੇਖੋ ਪਿਤ੍ਰਿਮੇਧ ਅਤੇ ਮ੍ਰਿਤਕ ਸੰਸਕਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.