ਲਾਗ–ਇਨ/ਨਵਾਂ ਖਾਤਾ |
+
-
 
ਸੰਹੇਰ

ਸੰਹੇਰ : ਜ਼ਿਲਾ ਫ਼ਿਰੋਜ਼ਪੁਰ ਵਿਚ ਜ਼ੀਰਾ ਦੇ ਦੱਖਣ-ਪੂਰਬ ਵਲ 8 ਕਿਲੋਮੀਟਰ ਤੇ ਇਕ ਪਿੰਡ ਹੈ ਜਿੱਥੇ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਨੇ ਅੰਮ੍ਰਿਤਸਰ ਤੋਂ ਡਰੌਲੀ ਜਾਣ ਸਮੇਂ ਚਰਨ ਪਾਏ ਸਨ।ਗੁਰਦੁਆਰਾ ਪਾਤਸ਼ਾਹੀ ਛੇਵੀਂ` ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿਚ ਆਉਣ ਤੋਂ ਪਹਿਲਾਂ ਉਦਾਸੀ ਪੁਜਾਰੀਆਂ ਦੇ ਕਬਜ਼ੇ ਵਿਚ ਸੀ। ਕਮੇਟੀ ਦੇ ਪ੍ਰਬੰਧ ਹੇਠ ਆਉਣ ਉਪਰੰਤ ਇਸ ਗੁਰਦੁਆਰੇ ਦਾ ਪੁਨਰ ਨਿਰਮਾਣ ਕੀਤਾ ਗਿਆ। ਵੱਡੇ ਅਕਾਰ ਦੇ ਆਇਤਾਕਾਰ ਹਾਲ ਦੇ ਉੱਤਰ ਵੱਲ ਅਖ਼ੀਰ ‘ਤੇ ਇਕ ਵਰਗਾਕਾਰ ਥੜ੍ਹੇ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਂਦਾ ਹੈ। ਹਾਲ ਉੱਤੇ ਦੋ ਮੰਜ਼ਲਾਂ ਹਨ ਜਿੱਥੇ ਕਮਰੇ ਬਣੇ ਹੋਏ ਹਨ, ਅਤੇ ਉਹਨਾਂ ਉੱਤੇ ਇਕ ਤੰਗ ਤੇ ਉੱਚਾ ਗੁੰਬਦ ਹੈ। ਗੁੰਬਦ ਉੱਤੇ ਸਜਾਵਟੀ ਸੁਨਹਿਰੀ ਬੁਰਜ ਅਤੇ ਖੰਡੇ ਦਾ ਕਲਸ ਹੈ। ਸਰੋਵਰ ਇਕ ਵਿਸ਼ੇਸ਼ ਡੀਜ਼ਾਇਨ (ਅਕਾਰ) ਦਾ ਹੈ। ਇਹ ਇਕ ਚੌੜੀ ਕੰਧ ਦੇ ਦੁਆਲੇ ਛੋਟਾ ਜਿਹਾ ਚਕਰਾਕਾਰ ਤਲਾਬ ਹੈ ਜਿਸ ਲਈ ਹਾਲ ਤੋਂ ਪਾਣੀ ਦੀ ਪੱਧਰ ਤਕ ਪਉੜੀਆਂ ਬਣੀਆਂ ਹੋਈਆਂ ਹਨ।

ਲੇਖਕ : ਮ.ਗ.ਸ. ਅਤੇ ਅਨੁ. ਹ.ਸ.ਕ.,     ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1115,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/11/2015 12:00:00 AM
ਹਵਾਲੇ/ਟਿੱਪਣੀਆਂ:

1.     ਗਿਆਨ ਸਿੰਘ, ਗਿਆਨੀ, ਤਵਾਰੀਖ਼ ਗੁਰੂ ਖ਼ਾਲਸਾ, (ਦੂਜੀ ਛਾਪ), ਪਟਿਆਲਾ, 1970

2.     ਕਾਨ੍ਹ ਸਿੰਘ, ਭਾਈ, ਗੁਰੁਸ਼ਬਦ ਰਤਨਾਕਰ ਮਹਾਨ ਕੋਸ਼, (ਦੂਜੀ ਛਾਪ), ਪਟਿਆਲਾ, 1982

3.     ਗੁਰਮੁਖ ਸਿੰਘ, ਹਿਸਟੋਰੀਕਲ ਸਿੱਖ ਸ਼ਰਾਈਨਸ, ਅੰਮ੍ਰਿਤਸਰ, 1955


ਸਹਰ

ਸਹਰ ਫ਼ਾਰਸੀ ਸ਼ਹਰ। ਨਗਰ, ਸ਼ਹਿਰ- ਬੇਗਮਪੁਰਾ ਸਹਰ ਕੋ ਨਾਉ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1115,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸਹੂਰ

ਹੂਰ. ਸ਼ਊਰ. ਸਮਝ. ਦੇਖੋ, ਸਊਰ. “ਬੋਲੇ ਪ੍ਰਭੁ ਪੂਰਨ ਸਹੂਰ ਸੰਗ ਜੰਗ ਕਰੋ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1123,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੇਹਰ

ੇਹਰ. ਦੇਖੋ, ਸਿਹਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1124,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸਹਰ

ਹਰ. ਫ਼ਾ ਸ਼ਹਰ. ਸੰਗ੍ਯਾ—ਨਗਰ. ਪੱਤਨ। ੨ ਅ਼. ਮਹੀਨਾ. ਮਾਸ । ੩ ਅ਼ ਸਹ਼ਰ. ਪ੍ਰਾਤਹਕਾਲ. ਭੋਰ. ਤੜਕਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1124,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਹਰੁ

ਹਰੁ. ਦੇਖੋ, ਸਹਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1125,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ