ਸਾਮੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਮੀ ( ਨਾਂ , ਪੁ ) ਸ਼ਾਹੂਕਾਰ ਦਾ ਦੇਣਦਾਰ ਵਿਅਕਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1023, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਾਮੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਮੀ 1 [ ਨਾਂਇ ] ਵੇਖੋ ਅਸਾਮੀ 2 [ ਨਾਇ ] ਅਰਬ ਦੇਸਾਂ ਦੀ ਇੱਕ ਨਸਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਮੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਮੀ . ਸਰਵ— ਉਹੀ. ਵਹੀ. ਦੇਖੋ , ਸਾਮਾ ੩. ੨ ਵਿ— ਸ਼ਰਣਾਗਤ. ਜਿਸ ਨੇ ਸਾਮ ਗ੍ਰਹਿਣ ਕੀਤੀ ਹੈ. “ ਸਭ ਹ੍ਵੈ ਤਬ ਸਾਮੀ.” ( ਨਾਪ੍ਰ ) ੩ ਅਸਾਮੀ ਦਾ ਸੰਖੇਪ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 939, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.