ਸਿਖਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਖਰ [ ਨਾਂਇ ] ਕਿਸੇ ਚੀਜ਼ ਦਾ ਉਤਲਾ ਸਿਰਾ , ਸਭ ਤੋਂ ਉੱਚੀ ਥਾਂ , ਟੀਸੀ , ਚੋਟੀ , ਕਿੰਗਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1434, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਿਖਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿ ਖਰ . ਸੰ. ਸ਼ਿਖਰ. ਸੰਗ੍ਯਾ— ਪਹਾੜ ਦੀ ਚੋਟੀ । ੨ ਮੰਦਿਰ ਦਾ ਕਲਸ਼ । ੩ ਉੱਚੈਸ਼੍ਰਵਾ ਘੋੜਾ. “ ਸਿਖਰ ਸੁਨਾਗਰ ਨਦੀ ਚੇ ਨਾਥੰ.” ( ਧਨਾ ਤ੍ਰਿਲੋਚਨ ) ੪ ਦਸ਼ਮਦ੍ਵਾਰ. “ ਅਮ੍ਰਿਤੁ ਮੂਲੁ ਸਿਖਰ ਲਿਵ ਤਾਰੈ.” ( ਬਿਲਾ ਥਿਤੀ ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.