ਸਿਖਿਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿ ਖਿਆ . ਉਪਦੇਸ਼. ਨਸੀਹਤ. ਦੇਖੋ , ਸ਼ਿ੖੠. “ ਸਾਚ ਸਿਖਿਆ ਕਟੀ ਜਮ ਕੀ ਫਾਸਏ.” ( ਧਨਾ ਛੰਤ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਿਖਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਿਖਿਆ ( ਸੰ. । ਸੰਸਕ੍ਰਿਤ ਸਿਕਸ਼ਾ = ਵਿਦ੍ਯਾ ਪ੍ਰਾਪਤ ਕਰਨਾ ) ਉਪਦੇਸ਼ , ਸੁਮੱਤ । ਯਥਾ-‘ ਸਿਖੀ ਸਿਖਿਆ ਗੁਰ ਵੀਚਾਰਿ’ ਗੁਰ ( ਸਿਖਿਆ ) ਉਪਦੇਸ਼ ਦਾ ਵੀਚਾਰ ਇਹ ਸਿਖੀ ( ਸਿਖ ਧਰਮ ਦਾ ਧਾਰਨ ਕਰਨਾ ) ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.