ਸਿਦਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਦਕ ( ਨਾਂ , ਪੁ ) ਸ਼ਰਧਾ; ਵਿਸ਼ਵਾਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਿਦਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਦਕ [ ਨਾਂਪੁ ] ਵਿਸ਼ਵਾਸ , ਭਰੋਸਾ; ਧਰਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3943, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਿਦਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿ ਦਕ . ਅ਼ ਸੰਗ੍ਯਾ— ਸ਼੍ਰੱਧਾ. ਵਿਸ਼੍ਵਾਸ. “ ਸਿਦਕ ਸਬੂਰੀ ਸੰਤ ਨ ਮਿਲਿਓ.” ( ਮਾਰੂ ਅੰਜੁਲੀਆਂ ਮ : ੫ ) ੨ ਸਚਾਈ । ੩ ਨਿ੄ਕਪਟਤਾ. ਦਿਲ ਦੀ ਸਫਾਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਿਦਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਿਦਕ ( ਸੰ. । ਅ਼ਰਬੀ ਸਿਦਕ਼ ) ਸੱਚ , ਸਚਾ ਭਰੋਸਾ । ਯਥਾ-‘ ਸਿਦਕੁ ਸਬੂਰੀ ਸਾਦਿਕਾ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.