ਸੀਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੀਤ ( ਨਾਂ , ਇ ) ਕੜਾਕੇ ਦੀ ਸਰਦੀ; ਗੜੇ ਪੈਣ ਕਾਰਨ ਹੋਈ ਠੰਢ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੀਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੀਤ [ ਨਾਂਇ ] ਠੰਢ , ਸਰਦੀ , ਪਾਲਾ; ਤਿੱਖੀ ਠੰਢ ਜੋ ਬਰਫ਼ ਜਾਂ ਗੜੇ ਪੈਣ ਕਰਕੇ ਹੁੰਦੀ ਹੈ [ ਵਿਸ਼ੇ ] ਸਰਦੀ ਵਾਲ਼ਾ , ਠੰਢਾ , ਸਰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1232, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੀਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੀਤ [ ਨਾਂਇ ] ਠੰਢ , ਸਰਦੀ , ਪਾਲ਼ਾ [ ਵਿਸ਼ੇ ] ਠੰਢਾ , ਸਰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1232, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੀਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੀਤ . ਸੰ. ਸ੍ਯੂਤ. ਵਿ— ਸੀੱਤਾ. ਪਰੋਇਆ. “ ਸੰਗਿ ਚਰਨਕਮਲ ਮਨ ਸੀਤ.” ( ਨਟ ਮ : ੫ ਪੜਤਾਲ ) ੨ ਸੰ. ਸ਼ੀਤ. ਸੰਗ੍ਯਾ— ਜਲ । ੩ ਬਰਫ । ੪ ਪਿੱਤਪਾਪੜਾ । ੫ ਨਿੰਮ । ੬ ਕਪੂਰ ੭ ਹਿਮ ਰੁੱਤ । ੮ ਪਾਲਾ. “ ਬਿਆਪਤ ਉਸਨ ਨ ਸੀਤ.” ( ਮਾਰੂ ਮ : ੫ ) ੯ ਵਿ— ਠੰਢਾ. ਸ਼ੀਤਲ. “ ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ.” ( ਮਾਰੂ ਅ : ਮ : ੫ ) ੧੦ ਸੁਸਤ. ਆਲਸੀ । ੧੧ ਨਪੁੰਸਕ. ਨਾਮਰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੀਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੀਤ ( ਕ੍ਰਿ. । ਦੇਖੋ , ਸੀਤਾ ੨. । ਸੀਤਾ ਦਾ ਸੰਖੇਪ ) ਪਰੋਤਾ ਗਿਆ । ਯਥਾ-‘ ਸੰਗਿ ਚਰਨ ਕਮਲ ਮਨੁ ਸੀਤ’ । ੨. ( ਸੰਸਕ੍ਰਿਤ ਸ਼ੀਤ ) ਠੰਢ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.