ਸੀਪੀਯੂ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

CPU

ਸੀਪੀਯੂ ਦਾ ਪੂਰਾ ਨਾਮ ਸੈਂਟਰਲ ਪ੍ਰੋਸੈਸਿੰਗ ਯੂਨਿਟ ( ਕੇਂਦਰੀ ਪ੍ਰਕਿਰਿਆ ਇਕਾਈ ) ਹੈ । ਇਸ ਨੂੰ ਕੰਪਿਊਟਰ ਦਾ ਦਿਮਾਗ ਸਮਝਿਆ ਜਾਂਦਾ ਹੈ । ਇਸ ਦੇ ਤਿੰਨ ਭਾਗ ਗਣਿਤਕ ਅਤੇ ਲੌਜਿਕ ਇਕਾਈ ( ALU ) , ਨਿਯੰਤਰਣ ਇਕਾਈ ( CU ) ਅਤੇ ਯਾਦਦਾਸ਼ਤ ਹੁੰਦੇ ਹਨ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.