ਸੀਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੀਰੀ ( ਨਾਂ , ਪੁ ) ਹੋਣ ਵਾਲੀ ਫ਼ਸਲ ਵਿੱਚੋਂ ਦਾਣਿਆਂ ਦਾ ਕੁਝ ਹਿੱਸਾ ਸੀਰ ਵਜੋਂ ਦੇਣ ਦੇ ਅਹਿਦ ਅਧੀਨ ਇੱਕ ਵਰ੍ਹੇ ਲਈ ਖੇਤ ਵਿੱਚ ਕੰਮ ਕਰਨ ਲਈ ਰੱਖਿਆ ਕਾਮਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1819, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੀਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੀਰੀ [ ਨਾਂਪੁ ] ਕਾਮਾ ਜੋ ਕਿਰਸਾਨ ਨਾਲ਼ ਕੰਮ ਕਰਦਾ ਅਤੇ ਪੈਦਾਵਾਰ ਵਿੱਚੋਂ ਨਿਸ਼ਚਿਤ ਹਿੱਸਾ ਲੈਂਦਾ ਹੈ , ਸਾਂਝੀਵਾਲ , ਹਿੱਸੇਦਾਰ , ਕਿਰਸਾਨ ਦਾ ਨੌਕਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੀਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੀਰੀ . ਵਿ— ਸ਼ਰਾਕਤ ਰੱਖਣ ਵਾਲਾ. ਸਾਂਝੀਵਾਲ । ੨ ਸੰ. सीरिन्. ਹਲ ਚਲਾਉਣ ਵਾਲਾ. ਵਾਹੀ ਕਰਨ ਵਾਲਾ. ਹਲਵਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.