ਲਾਗ–ਇਨ/ਨਵਾਂ ਖਾਤਾ |
+
-
 
ਸੁਖ

ਸੁਖ: ਵੇਖੋ ‘ਦੁਖ-ਸੁਖ ’।

ਲੇਖਕ : ਡਾ. ਰਤਨ ਸਿੰਘ ਜੱਗੀ,     ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5077,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/9/2015 12:00:00 AM
ਹਵਾਲੇ/ਟਿੱਪਣੀਆਂ: noreference

ਸੁੱਖੂ

ਸੁੱਖੂ : ਦਿਵਾਨਾ ਫ਼ਿਰਕੇ ਦਾ ਇਕ ਸਾਧੂ ਸੀ , ਜਿਸ ਨੂੰ ਇਸ ਦੇ ਗੁਰੂ ਘੁੱਦਾ ਨੇ ਗੁਰੂ ਗੋਬਿੰਦ ਸਿੰਘ ਤੋਂ ਬਦਲਾ ਲੈਣ ਲਈ ਭੜਕਾਇਆ ਕਿਉਂਕਿ ਇਸ ਦਾ ਇਕ ਚੇਲਾ ਸਿੱਖਾਂ ਹੱਥੋਂ ਮਾਰਿਆ ਗਿਆ ਸੀ। ਮਰਨ ਵਾਲਾ ਉਦੋਂ ਬੁਰੀ ਤਰ੍ਹਾਂ ਜਖ਼ਮੀ ਹੋ ਕੇ ਮਰ ਗਿਆ ਸੀ ਜਦੋਂ ਉਸ ਨੇ ਗੁਰੂ ਗੋਬਿੰਦ ਸਿੰਘ ਦੇ ਤੰਬੂ ਵਿਚ ਜ਼ਬਰਦਸਤੀ ਦਾਖ਼ਲ ਹੋਣਾ ਚਾਹਿਆ। ਉਸ ਸਮੇਂ ਗੁਰੂ ਜੀ ਫਰੀਦਕੋਟ ਜ਼ਿਲੇ ਵਿਚ ਸਨ। ਫ਼ਿਰ ਜਦੋਂ ਗੁਰੂ ਗੋਬਿੰਦ ਸਿੰਘ ਬਠਿੰਡਾ ਜ਼ਿਲੇ ਦੇ ਬਾਜਕ ਕਸਬੇ ਵਿਖੇ ਠਹਿਰੇ ਹੋਏ ਸਨ ਤਾਂ ਘੁੱਦੇ ਨੇ ਉਹਨਾਂ ਤੇ ਹਮਲਾ ਕਰਨ ਲਈ 50 ਦਿਵਾਨੇ ਸਾਧੂ ਇਕੱਠੇ ਕਰ ਲਏ। ਸੁੱਖੂ ਅਤੇ ਬੁੱਧੂ ਨੂੰ ਛੱਡ ਕੇ ਬਾਕੀ ਸਾਰੇ ਦੇ ਸਾਰੇ ਰਸਤੇ ਵਿਚੋਂ ਹੀ ਖਿਸਕ ਗਏ। ਜਦੋਂ ਸੁੱਖੂ ਅਤੇ ਬੁੱਧੂ ਗੁਰੂ ਜੀ ਦੀ ਹਜ਼ੂਰੀ ਵਿਚ ਆਏ ਤਾਂ ਉਹ ਇਹਨਾਂ ਦੇ ਵਰਤਾਉ ਤੋਂ ਏਨੇ ਪ੍ਰਭਾਵਿਤ ਹੋਏ ਕਿ ਇਹਨਾਂ ਦੇ ਦਿਲਾਂ ਵਿਚੋਂ ਬਦਲੇ ਦੀ ਸਾਰੀ ਭਾਵਨਾ ਹੀ ਖ਼ਤਮ ਹੋ ਗਈ। ਇਹਨਾਂ ਨੇ ਸਤਿਕਾਰ ਅਤੇ ਸ਼ਰਧਾ ਨਾਲ ਨਮਸਕਾਰ ਕੀਤੀ ਅਤੇ ਸੰਗਤ ਨੂੰ ਆਪਣੇ ਛੋਟੇ ਛੋਟੇ ਗੀਤ ਗਾ ਕੇ ਸੁਣਾਉਣੇ ਸ਼ੁਰੂ ਕਰ ਦਿੱਤੇ। ਜਿਵੇਂ ਕਿ ਸਾਖੀ ਪੋਥੀ ਦੇ ਅਗਿਆਤ ਲੇਖਕ ਨੇ ਇਸ ਗੱਲ ਦਾ ਜ਼ਿਕਰ ਕੀਤਾ ਹੈ ਇਹਨਾਂ ਦੀ ਸਥਾਈ ਇਸ ਤਰ੍ਹਾਂ ਸੀ:ਕੱਚਾ ਕੋਠਾ ਵਿਚ ਵਸਦਾ ਜਾਨੀ ਸਦਾ ਨ ਮਾਪੇ ਨਿਤ ਨਾਹੀਂ ਜੁਆਨੀ। ਗੁਰੂ ਜੀ ਇਹ ਸੁਣ ਕੇ ਬਹੁਤ ਪ੍ਰਸੰਨ ਹੋਏ ਅਤੇ ਇਹਨਾਂ ਨੂੰ ਇਕ ਵਰਗਾਕਾਰ ਚਾਂਦੀ ਦਾ ਸਿੱਕਾ ਦਿੱਤਾ। ਜਦੋਂ ਗੁਰੂ ਜੀ ਬਾਜਕ ਤੋਂ ਚੱਲ ਪਏ ਤਾਂ ਸੁੱਖੂ ਅਤੇ ਇਸ ਦੇ ਸਾਥੀ ਨੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਉਹ ਉਹਨਾਂ ਨੂੰ ਥੋੜ੍ਹੀ ਦੂਰ ਤਕ ਤਤਕਾਲ ਤਿਆਰ ਕੀਤੀ ਕੰਮ ਚਲਾਊ ਪਾਲਕੀ ਚੁੱਕ ਕੇ ਲੈ ਜਾਣ ਦੀ ਸੇਵਾ ਕਰਨ ਦਾ ਮੌਕਾ ਬਖਸ਼ਣ।

ਲੇਖਕ : ਪ.ਸ.ਪ. ਅਤੇ ਅਨੁ. ਗ.ਨ.ਸ.,     ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5077,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/11/2015 12:00:00 AM
ਹਵਾਲੇ/ਟਿੱਪਣੀਆਂ:

1.     ਮਾਲਵਾ ਦੇਸ਼ ਰਟਨ ਦੀ ਸਾਖੀ ਪੋਥੀ, ਅੰਮ੍ਰਿਤਸਰ, 1950

2.     ਸੰਤੋਖ ਸਿੰਘ, ਭਾਈ, ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ, ਅੰਮ੍ਰਿਤਸਰ, 1927-35

3.     ਗਿਆਨ ਸਿੰਘ, ਗਿਆਨੀ, ਤਵਾਰੀਖ਼ ਗੁਰੂ ਖ਼ਾਲਸਾ, ਪਟਿਆਲਾ, 1970

4.     ਮੈਕਾਲਿਫ਼, ਮੈਕਸ ਆਰਥਰ, ਦ ਸਿੱਖ ਰਿਲਿਜਨ, ਆਕਸਫੋਰਡ, 1909

ਸੰਖ

ਸੰਖ (ਸੰ.। ਸੰਸਕ੍ਰਿਤ ਸ਼ੰਖ। ਪ੍ਰਾਕ੍ਰਿਤ ਸੰਖ) ਸਮੁੰਦਰਾਂ ਵਿਚੋਂ ਇਕ ਸੰਖ ਜਾਤੀ ਦਾ ਵੱਡਾ ਗੋਲ ਮੋਲ ਘੋਗਾ ਨਿਕਲਦਾ ਹੈ, ਜਿਸ ਦੇ ਮੂੰਹ ਵਿਚ ਫੂਕ ਮਾਰਿਆਂ ਉੱਚੀ ਸ਼ਬਦ ਹੁੰਦਾ ਹੈ। ਹਿੰਦੂ ਸੰਖ ਮੰਦਰਾਂ ਵਿਚ ਪੂਜਾ ਵੇਲੇ ਵਜਾਉਂਦੇ ਹਨ। ਯਥਾ-‘ਰਹੁ ਰੇ ਸੰਖ ਮਝੂਰਿ’।

੨. (ਸੰ.। ਸੰਸਕ੍ਰਿਤ ਸਙੑਖ੍ਯਾ) ਗੇਣਤੀ। ਯਥਾ-‘ਸੰਖ ਅਸੰਖ’ ਗੇਣਤੀ ਤੋਂ ਬੇਗਿਣਤ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5077,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸਖ

ਸਖ ਵੇਖੋ ਸਖਾ

ਸੁਖੁ

ਸੁਖੁ ਵੇਖੋ ਸੁਖ

ਸੁਖੈ

ਸੁਖੈ (ਸੰ.। ਦੇਖੋ , ਸੁਖ) ਸੁਖਦਾਈ। ਯਥਾ-‘ਸੁਖੈ ਏਹੁ ਬਿਬੇਕੁ ਹੈ’ ਸੁਖਦਾਈ ਇਹ ਵਿਚਾਰ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5077,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੂਖ

ਸੂਖ (ਸੰ.। ਦੇਖੋ , ਸੁਖ) ਅਰਾਮ, ਅਨੰਦ। ਯਥਾ-‘ਦੂਖ ਸੂਖ ਪ੍ਰਭ ਦੇਵਨਹਾਰੁ’।

੨. ਸੁੱਖਣਾ। ਯਥਾ-‘ਸਖੀ ਇਛ ਕਰੀ ਨਿਤ ਸੂਖ ਮਨਾਈ।’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5077,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੇਖ

ਸੇਖ (ਸੰ.। ਅ਼ਰਬੀ ਸ਼ੇਖ਼) ੧. ਬੁੱਢਾ , ਵੱਡਾ , ੨. ਵਿਦਵਾਨ, ਸਿਖ੍ਯਾਦਾਤਾ, ਉਸਤਾਦ , ਮਹੰਤ। ਯਥਾ-‘ਸੇਖ ਮਸਾਇਕ ਅਉਲੀਏ’। ੩. (ਸੰਸਕ੍ਰਿਤ ਸ਼ੇਖ਼-ਸੱਪਾਂ ਦਾ ਰਾਜਾ , ਹਜ਼ਾਰ ਫਨ ਵਾਲਾ। ਜਿਸ ਦਾ ਪਿੰਡਾ ਵਿਸ਼ਨੂੰ ਦੀ ਛੇਜਾ ਹੈ ਤੇ ਫਨ ਵਿਸ਼ਨੂੰ ਦਾ ਛਤ੍ਰ ਮੰਨਿਆ ਹੈ) ੧. ਸ਼ੇਸ਼ ਨਾਗ। ਯਥਾ-‘ਸੇਖ ਨਾਗਿ ਤੇਰੋ ਮਰਮੁ ਨ ਜਾਨਾਂ।’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5077,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੌਖ

ੌਖ. ਸੰਗ੍ਯਾ—ਸੁਖਾਲ. ਆਸਾਨੀ. ਸੁਗਮਤਾ। ੨ ਸੰ. ਸੌਖ੍ਯ. ਸੁਖ. ਆਰਾਮ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5079,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੇਖੋਂ

ੇਖੋਂ. ਇੱਕ ਜੱਟ ਗੋਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5082,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਖ

ਸੋ. ਦੇਖੋ, ਸੋਸ. “ਜੈਸੇ ਸੂਰ ਸਰਬ ਕਉ ਸੋਖ.” (ਸੁਖਮਨੀ) ਦੇਖੋ, ਸੋਮ ੧੧। ੨ ਫ਼ਾ ਸ਼ੋਖ਼. ਤੇਜ। ੩ ਚਮਕੀਲਾ. ਭੜਕਦਾਰ। ੪ ਚਾਲਾਕ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5083,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁੱਖ

ਸੁੱ ਦੇਖੋ, ਸੁਖ ੧ ਸੁਖ ਮਨਾਉਣੀ ਅਤੇ ਮਨੌਤ ੩.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5084,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁੱਖੂ

ਸੁੱਖੂ. ਦੇਖੋ, ਬਾਜਕ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5085,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਖੰ

ਸੁਖੰ. ਸੰ. ਸ਼ੁ੄੠. ਸੰਗ੍ਯਾ—ਸਨਸਨਾਹਟ. ਸੱਨਾਟਾ. “ਕਹੂੰ ਸਸਤ੍ਰ ਸੁਖੰ.” (ਵਿਚਿਤ੍ਰ) ੨ ਦੇਖੋ, ਸੁਖ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5085,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਖੁ

ੂਖੁ. ਦੇਖੋ, ਸੂਖ.

ਸੁਖੂ

ਸੁਖੂ. ਸੁੱਖੂ. ਦੇਖੋ, ਬਾਜਕ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5086,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਖੈ

ਸੁਖੈ. ਸੁਖ ਵਿੱਚ। ੨ ਸੁਖ ਦਾ. “ਸੁਖੈ ਏਹੁ ਬਿਬੇਕੁ ਹੈ.” (ਮ: ੩ ਵਾਰ ਰਾਮ ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5086,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸਖ

. ਸੰ. ਸਖਿ. ਸੰਗ੍ਯਾ—ਜੋ ਸਮਾਨ ਕਹਿਆ ਜਾਵੇ. ਸਮਾਨ ਚਿੱਤ ਵਾਲਾ. ਸਾਥੀ. “ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ.” (ਸਵੈਯੇ ਸ੍ਰੀਮੁਖਵਾਕ ਮ: ੫) ੨ ਦੇਖੋ, ਸਖ੍ਯ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5087,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਖੰ

ੱਖੰ. ਦੇਖੋ, ਸਖ੍ਯ। ੨ ਦੇਖੋ, ਸੱਖਣਾ. “ਕਹੂੰ ਸਸਤ੍ਰ ਸੱਖੰ.” (ਵਿਚਿਤ੍ਰ) ਸਸਤ੍ਰਾਂ ਤੋਂ ਸੱਖਣੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5087,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਖੁ

ਸੁਖੁ. ਦੇਖੋ, ਸੁਖ. “ਸੁਖੁ ਦੁਖ ਰਹਤ ਸਦਾ ਨਿਰਲੇਪੀ.” (ਸੋਰ ਮ: ੯)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5087,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੇਖ

ੇਖ. ਅ਼ ਸ਼ੇਖ਼. ਸੰਗ੍ਯਾ—ਬੁੱਢਾ। ੨ ਬਜ਼ੁਰਗ। ੩ ਵਿਦ੍ਵਾਨ। ੪ ਮੁਸਲਮਾਨਾਂ ਦੀ ਇੱਕ ਖਾਸ ਜਾਤੀ. “ਕਹੁੰ ਸੇਖ ਬ੍ਰਹਮ ਸੂਰੂਪ.” (ਅਕਾਲ)1 ੫ ਸੰ. ਸ਼ੇ੄. ਸ਼ੇ੄ ਨਾਗ. “ਮੁਨਿ ਜਨ ਸੇਖ ਨ ਲਹਹਿ ਭੇਵ.” (ਬਸੰ ਮ: ੫) ੬ ਸੰ. ਸ਼ੈਖ. ਜਾਤੀ ਤੋਂ ਪਤਿਤ ਹੋਏ ਬ੍ਰਾਹਮਣ ਦੀ ਔਲਾਦ । ੭ ਸ਼ਿਖਾ (ਚੋਟੀ) ਲਈ ਭੀ ਇਹ ਸ਼ਬਦ ਵਰਤਿਆ ਹੈ. ਦੇਖੋ, ਪੂਆਰੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5088,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੌਖ

ਸੌਖ [ਨਾਂਇ] ਅਰਾਮ, ਅਸਾਨੀ, ਸੁਖਾਲ਼ਤਾ; ਸੁਖ , ਖ਼ੁਸ਼ਹਾਲੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5092,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਖ

ੂਖ. ਸੰਗ੍ਯਾ—ਸੁਖ. ਆਨੰਦ. “ਮਨ ਸਗਲ ਕੋ ਹੋਆ ਸੂਖ.” (ਆਸਾ ਮ: ੫) ੨ ਵਿ—ਸ਼ੁ੄ੑਕ. ਖੁਸ਼ਕ. “ਸੂਖ ਗਯੋ ਤ੍ਰਸਕੈ ਹਰਹਾਰ.” (ਚੰਡੀ ੧) ਡਰ ਦੇ ਮਾਰੇ ਸ਼ਿਵ ਦਾ ਹਾਰ (ਸੱਪ) ਸੁੱਕ ਗਿਆ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5092,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁੱਖ

ਸੁੱਖ [ਨਾਂਇ] ਕਿਸੇ ਇਸ਼ਟ ਅੱਗੇ ਮੰਨੀ ਮੰਨਤ, ਮੰਨਤ; ਵੇਖੋ ਸੁਖ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5097,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੁ਩ਖ੠

ਸੁ਩ਖ੠. ਸੰ. स्नुषा —ਸ੍ਨੁ੄੠. ਸੰਗ੍ਯਾ—ਨੂੰਹ. ਪੁਤ੍ਰਵਧੂ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5105,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਖ

ੰਖ. ਸੰ. शङ्ख. ਸੰਗ੍ਯਾ—ਸਮੁੰਦਰ ਦਾ ਇੱਕ ਜੀਵ , ਜਿਸ ਦਾ ਖੋਲ ਮੰਦਿਰਾਂ ਵਿੱਚ ਹਿੰਦੂ ਬਿਗਲ ਦੀ ਤਰ੍ਹਾਂ ਵਜਾਉਂਦੇ ਹਨ. Conch-shell. ਕੰਬੁ. ਪਾਵਨਧੑਵਨਿ. ਮਹਾਨਾਦ. ਮੁਖਰ. ਹਰਪ੍ਰਿਯਾ. “ਸੰਖਨ ਕੀ ਧੁਨਿ ਘੰਟਨ ਕੀ ਕਰ.” (ਚੰਡੀ ੧) ਪੁਰਾਣੇ ਸਮੇਂ ਜੰਗ ਵਿੱਚ ਬਿਗਲ ਵਾਂਙ ਸੰਖ ਬਜਾਇਆ ਜਾਂਦਾ ਸੀ. “ਸਿੰਘ ਚੜੀ ਮੁਖ ਸੰਖ ਬਜਾਵਤ.” (ਚੰਡੀ ੧) ਸੰਖ ਨੂੰ ਵਿ੄ਨੁ ਦੇਵਤਾ ਸਦਾ ਆਪਣੇ ਹੱਥ ਰੱਖਦਾ ਹੈ।1 ੨ ਵਿ੄ਨੁ ਦੇ ਸੰਖ ਦਾ ਚੰਦਨ ਆਦਿ ਨਾਲ ਬਣਾਇਆ ਵੈਸਨਵ ਦੇ ਸ਼ਰੀਰ ਉੱਤੇ ਚਿੰਨ੍ਹ ਅਥਵਾ ਧਾਤੁ ਨਾਲ ਤਪਾਕੇ ਲਾਇਆ ਛਾਪਾ. “ਸੰਖ ਚਕ੍ਰ ਮਾਲਾ ਤਿਲਕ ਬਿਰਾਜਤ.” (ਮਾਰੂ ਨਾਮਦੇਵ) ੩ ਇੱਕ ਸਰਪ, ਜੋ ਨਾਗਾਂ ਦਾ ਸਰਦਾਰ ਹੈ। ੪ ਇੱਕ ਗਿਣਤੀ. ੧੦੦੦੦੦੦੦੦੦੦੦੦੦।2 ੫ ਇੱਕ ਰਿਖੀ ਜਿਸ ਦੀ ਲਿਖੀ ਸੰਖ ਸੰਹਿਤਾ ਹੈ. ਇਹ ਲਿਖਿਤ ਰਿਖੀ ਦਾ ਭਾਈ ਅਤੇ ਚੰਪਕ ਪੁਰੀ ਦੇ ਰਾਜਾ ਹੰਸਧ੍ਵਜ ਦਾ ਪੁਰੋਹਿਤ ਸੀ। ੬ ਕਪਾਲ. ਸਿਰ ਦੀ ਹੱਡੀ। ੭ ਇੱਕ ਦੈਤ (ਸੰਖਾਸੁਰ) ਜੋ ਸ਼ੰਖ ਵਿੱਚੋਂ ਜੰਮਿਆ ਸੀ ਅਰ ਵੇਦਾਂ ਨੂੰ ਲੈ ਕੇ ਸਮੁੰਦਰ ਵਿੱਚ ਚਲਾ ਗਿਆ ਸੀ. ਵਿ੄ਨੁ ਨੇ ਮੱਛ ਅਵਤਾਰ ਧਾਰਕੇ ਸੰਖ ਨੂੰ ਮਾਰਿਆ ਅਤੇ ਵੇਦ ਵਾਪਿਸ ਲਿਆਂਦੇ. “ਸੰਖਾਸੁਰ ਮਾਰੇ ਵੇਦ ਉਧਾਰੇ.” (ਮੱਛਾਵ) ਸ਼ਤਪਥ ਵਿੱਚ ਸ਼ੰਖ ਦਾ ਨਾਉਂ ਹਯਗ੍ਰੀਵ ਭੀ ਲਿਖਿਆ ਹੈ. ਦੇਖੋ, ਮਤਸ੍ਯ ਅਵਤਾਰ। ੮ ਦੇਖੋ, ਸੰਖ੍ਯ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5142,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਖ

ਸੁਖ [ਨਾਂਪੁ] ਖ਼ੈਰੀਅਤ, ਸੁਖ-ਸਾਂਦ, ਕੁਸ਼ਲਤਾ, ਸੁਖ-ਚੈਨ, ਅਨੰਦ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5149,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਖ

ਸੰਖ 1 [ਨਾਂਪੁ] ਇੱਕ ਘੁੱਗੂ ਜੋ ਧਰਮ ਅਸਥਾਨ ਵਿੱਚ ਸੱਦੇ ਲਈ ਵਜਾਇਆ ਜਾਂਦਾ ਹੈ, ਘੋਗੇ ਵਰਗੇ ਜੀਵ ਦਾ ਖ਼ੋਲ; ਇੱਕ ਤਰ੍ਹਾਂ ਦਾ ਗਹਿਣਾ 2 [ਵਿਸ਼ੇ] ਸੌ ਪਦਮ ਦੀ ਗਿਣਤੀ, ਅਸੰਖ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5207,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਖ

ਸੰਖ (ਨਾਂ,ਪੁ) ਧਾਰਮਿਕ ਅਸਥਾਨਾਂ ’ਤੇ ਪਵਿੱਤਰ ਨਾਦ ਵਜੋਂ ਜ਼ੋਰ ਦੀ ਫ਼ੂਕ ਨਾਲ ਵਜਾਇਆ ਜਾਣ ਵਾਲਾ ਸਮੁੰਦਰੀ ਜੀਵ ਦਾ ਘੋਗਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5211,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ