ਲਾਗ–ਇਨ/ਨਵਾਂ ਖਾਤਾ |
+
-
 
ਸੱਥਰਾ

ਸੱਥਰਾ [ਨਾਂਪੁ] ਲੱਕੜੀ ਵਿੱਚ ਚੌਰਸ ਛੇਕ ਪਾਉਣ ਆਦਿ ਦੇ ਕੰਮ ਲਈ ਵਰਤਿਆ ਜਾਂਦਾ ਸੰਦ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 645,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਥਰਾ

ਸੁਥਰਾ. ਵਿ—ਸੁ੄ੑਠੁ1. ਸਾਫ. ਸ੍ਵੱਛ. ਨਿਰਮਲ. “ਤਥਾ ਸਸਤ੍ਰ ਸੁਥਰੇ ਸਮੁਦਾਏ.” (ਗੁਪ੍ਰਸੂ) ੨ ਇੱਕ ਛੰਦ. ਦੇਖੋ, ਸਰਸੀ ੪। ੩ ਦੇਖੋ,ਸੁਥਰੇਸ਼ਾਹ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 647,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਥਰਾ

ਸੁਥਰਾ [ਵਿਸ਼ੇ] ਸਾਫ਼, ਸੋਹਣਾ , ਸੁੰਦਰ, ਗੰਦਗੀ ਰਹਿਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 671,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਥਰਾ

ਸੁਥਰਾ (ਵਿ,ਪੁ) ਸਾਫ਼ ਜੋ ਗੰਦਾ ਨਹੀਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 676,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ