ਸੁਧਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਧਾਰ [ ਨਾਂਪੁ ] ਸੋਧ , ਦਰੁਸਤੀ , ਤਰਮੀਮ , ਪਰਿਵਰਤਨ , ਤਬਦੀਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਧਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁ ਧਾਰ . ਸੰਗ੍ਯਾ— ਸਮੁੱਧਾਰ. ਦੁਰੁਸ੍ਤੀ. ਸੁਧਾਰਨਾ । ੨ ਸ਼ੁੱਧ ਆਚਾਰ ਦਾ ਸੰਖੇਪ । ੩ ਵਿ— ਉੱਤਮ ਹੈ ਜਿਸ ਦੀ ਧਾਰਾ , ਐਸਾ ਸ਼ਸਤ੍ਰ. ਤਿੱਖਾ ਸ਼ਸਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.