ਸੰਨ੍ਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਨ੍ਹਾ ( ਨਾਂ , ਪੁ ) ਹਲ਼ ਦੀ ਬੇਲ ਦਾ ਛੇਕਾਂ ਵਾਲਾ ਭਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁਨੇਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨੇਹਾ ( ਨਾਂ , ਪੁ ) ਕਿਸੇ ਇੱਕ ਧਿਰ ਵੱਲੋਂ ਦੂਜੀ ਧਿਰ ਨੂੰ ਦਿੱਤੀ ਸੂਚਨਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1741, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਨ੍ਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਨ੍ਹਾ [ ਨਾਂਪੁ ] ਹਲ਼ ਦੀ ਬੇਲ ਦਾ ਅਗਲ਼ਾ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਨੇਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਨੇਹਾ [ ਨਾਂਪੁ ] ਸੰਦੇਸ਼ , ਪੈਗ਼ਾਮ , ਸਮਾਚਾਰ , ਸੂਚਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਨੇਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨੇਹਾ [ ਨਾਂਪੁ ] ਸੰਦੇਸ਼ , ਪੈਗ਼ਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1737, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਨੇਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਨੇਹਾ . ਸੰਦੇਸ਼. ਸੁਨੇਹਾ. “ ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ.” ( ਮਾਝ ਮ : ੪ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸੁਨੇਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁ ਨੇਹਾ . ਸੰਗ੍ਯਾ— ਸਨੇਹ ਭਰਿਆ ਸੰਦੇਸਾ. ਪੈਗਾਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1621, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਨੇਹਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਨੇਹਾ ਸੰਦੇਸ਼ , ਸੁਨੇਹਾ- ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ । ਪ੍ਰੇਮ , ਅਨੁਰਾਗ- ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.