ਸੁਵਿਧਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਵਿਧਾ [ ਨਾਂਇ ] ਸਹੂਲਤ , ਅਸਾਨੀ , ਸੌਖ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਵਿਧਾ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Convenience _ ਸੁਵਿਧਾ : ਜੇ ਕਿਸੇ ਮੁਆਇਦੇ ਵਿਚ ਇਹ ਲਿਖਿਆ ਜਾਵੇ ਕਿ ਕਰਜ਼ਦਾਰ ਕਰਜ਼ਾ ਆਪਣੀ ਸੁਵਿਧਾ ਤੇ ਮੋੜੇਗਾ ਤਾਂ ਇਸ ਦਾ ਇਹ ਮਤਲਬ ਨਹੀਂ ਹੁੰਦਾ ਕਿ ਉਹ ਆਪਣੀ ਖ਼ੁਸ਼ੀ ਜਾਂ ਮਨਮਰਜ਼ੀ ਅਨੁਸਾਰ ਮੋੜੇਗਾ । ਇਸ ਦਾ ਮਤਲਬ ਇਹ ਹੁੰਦਾ ਹੈ ਕਿ ਜਦੋਂ ਕਰਜ਼ਦਾਰ ਜਾਂ ਉਸ ਦੇ ਪ੍ਰਤੀਨਿਧ ਉਹ ਕਰਜ਼ਾ ਵਾਜਬ ਤੌਰ ਤੇ ਅਦਾ ਕਰਨ ਦੇ ਕਾਬਲ ਹੋਣ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.