ਲਾਗ–ਇਨ/ਨਵਾਂ ਖਾਤਾ |
+
-
 
ਸੰਕ

ਸੰਕ ਸੰਸਕ੍ਰਿਤ ਸ਼ਙੑਕ। ਸੰਸਾ ਹੋਣਾ ; ਸੰਦੇਹ ਕਰਨਾ, ਅਨਿਸ਼ਚਿਤ ਹੋਣਾ ; ਡਰਨਾ , ਭੈਅ ਹੋਣਾ ; ਡਰ- ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ , ਸੰਕੋਚ ਕਰਨਾ- ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6127,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸਕ

ਸਕ (ਸੰ.। ਫ਼ਾਰਸੀ ਸ਼ੱਕ) ਸੰਸਾ, ਸੰਦੇਹ। ਯਥਾ-‘ਸਕ ਕਰਉ ਜੇ ਦੂਸਰ ਹੋਇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6127,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੁਕ

ਸੁਕ (ਸੰ.। ਸੰਸਕ੍ਰਿਤ ਸ਼ੁਕ੍ਰ) ੧. ਸੁਕਦੇਵ ਵ੍ਯਾਸ ਦਾ ਪੁਤ੍ਰ , ਜਨਕ ਦਾ ਚੇਲਾ। ਯਥਾ-‘ਸੁਕ ਜਨਕ ਪਗੀਂ ਲਗਿ ਧਿਆਵੈਗੋ’*। ਤਥਾ-‘ਜਪਿਓ ਨਾਮ ਸੁਕ ਜਨਕ ਗੁਰ ਬਚਨੀ ’।

੨. (ਗੁ.। ਸੰਸਕ੍ਰਿਤ ਸ਼ੁਖਕੑ। ਫ਼ਾਰਸੀ ਪੁਸ਼ਕ। ਪ੍ਰਾਕ੍ਰਿਤ ਸੁਸਿਅ। ਪੰਜਾਬੀ ਸੁਕਣਾ ਤੋਂ ਸੁਕ) ਪਾਣੀ ਦਾ ਸੁਕਣਾ, ਖੁਸ਼ਕ। ਯਥਾ-‘ਸਾਇਰ ਭਰੇ ਕਿ ਸੁਕ’। ਦੇਖੋ , ‘ਸਾਇਰ’

----------

* ਇਸੇ ਤੁਕ ਤੋਂ ਸੁਕ ਦਾ ਅਰਥ ਸੁਕਦੇਵ ਸਿਧ ਹੁੰਦਾ ਹੈ। ਸੁਕਦੇਵ ਜਨਕ ਦਾ ਸ਼ਾਗਿਰਦ ਸੀ , ਸੋ ਜੋ ਸੁਕ ਜਨਕ ਦੇ ਪੈਰ ਲਗਕੇ ਧਿਆਉਣਾ ਸਿਖ੍ਯਾ ਹੈ ਉਹ ਸੁਕਦੇਵ ਹੀ ਹੋ ਸਕਦਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6127,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੇਕ

ਸੇਕ (ਸੰ.। ਹਿੰਦੀ ਸੇਂਕਨਾ। ਪੰਜਾਬੀ ਸੇਕਣਾ ਤੋਂ ਸੇਕ) ਤਪਸ਼। ਯਥਾ-‘ਲਗਨਿ ਦੇਤ ਨ ਸੇਕ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6127,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੋਕ

ਸੋਕ (ਸੰ.। ਸੰਸਕ੍ਰਿਤ ਸ਼ੋਕ) ਸੋਗ , ਗ਼ਮ , ਚਿੰਤਾ। ਯਥਾ-‘ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6127,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੂਕ

ੂਕ. ਸੰ. शुष्क—ਸ਼ੁ੄ੑਕ. ਵਿ—ਸੁੱਕਾ. ਖੁਸ਼ਕ. “ਸੂਕ ਭਈ ਪਤਰੀ ਸੀ.” (ਕ੍ਰਿਸਨਾਵ) ੨ ਸੰ. ਸ਼ੂਕ. ਸੰਗ੍ਯਾ—ਤੂਹੜ. ਜੌਂ ਕਣਕ ਆਦਿਕ ਦੀ ਬੱਲੀ ਦਾ ਤਿੱਖਾ ਕੰਡਾ । ੩ ਸੰ. सूक. ਪੌਣ. ਹਵਾ । ੪ ਤੀਰ. ਵਾਣ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6132,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਕੁ

ਸੰਕੁ. ਸੰ. शङ्कु—ਸ਼ੰਕੁ. ਸੰਗ੍ਯਾ—ਮੇਖ. ਕੀਲਾ। ੨ ਠੂਠ. ੎ਥਾਣੂ। ੩ ਸੰਖ ਨਾਉਂ ਦੀ ਗਿਣਤੀ. (੧੦੦੦੦੦੦੦੦੦੦੦੦੦) ੪ ਸੂਰਜ ਦੀ ਛਾਇਆ ਮਿਣਨ ਦਾ ਤਿੰਨ ਬਾਰਾਂ ਉਂਗਲ ਆਦਿਕ ਦਾ ਕੀਲਾ। ੫ ਕਾਮਦੇਵ। ੬ ਸ਼ਿਵ। ੭ ਪਾਪ । ੮ ਭਾਲਾ. ਬਰਛਾ । ੯ ਲਿੰਗ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6133,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਕੂ

ੰਕੂ. ਦੇਖੋ, ਸੰਕੁ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6137,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸਕ

. ਸੰ. शक्. ਧਾ—ਯੋਗ੍ਯ ਹੋਣਾ. ਸਮਰਥ ਹੋਣਾ. ਬਲਵਾਨ ਹੋਣਾ. ਇਸ ਧਾਤੁ ਤੋਂ ਸ਼ਕ੍ਤ, ਸ਼ਕ੍ਤਿ ਆਦਿ ਸ਼ਬਦ ਹਨ। ੨ ਸੰ. शक. ਸੰਗ੍ਯਾ—ਉੱਤਰ ਦਿਸ਼ਾ ਵੱਲ ਵਸਣ ਵਾਲੀ ਇੱਕ ਜਾਤਿ. ਪਹਿਲਾਂ ਇਹ ਲੋਕ ਸਾਇਰ ਦਰਿਆ ਦੇ ਕਿਨਾਰੇ ਤੁਰਕਿਸਤਾਨ ਵਿੱਚ ਵਸਦੇ ਸਨ, ਸਨ ਈਸਵੀ ਤੋਂ ੧੬੦ ਵਰ੍ਹੇ ਪਹਿਲੋਂ ਤੁਰਕਿਸਤਾਨ ਵਿੱਚੋਂ ਨਿਕਲਕੇ ਦੱਖਣ ਵੱਲ ਤੁਰ ਪਏ, ਸਰਹੱਦੀ ਯਵਨਾਂ ਦੇ ਰਾਜ ਨੂੰ ਗਾਹੁੰਦੇ ਹੋਏ ਹਿੰਦ ਵਿੱਚ ਆਵੜੇ. ਇਨ੍ਹਾਂ ਦੀ ਵਸੋਂ ਟੈਕਸਿਲਾ ਮਥੁਰਾ ਅਤੇ ਸੁਰਾ੄ਟ੍ਰ (ਕਾਠੀਆਵਾੜ) ਵਿੱਚ ਸੀ. ਸਨ ੩੯੫ ਦੇ ਕਰੀਬ ਗੁਪਤ ਵੰਸ਼ ਦੇ ਰਾਜਾ ਚੰਦ੍ਰਗੁਪਤ ਵਿਕ੍ਰਮਾਦਿਤ੍ਯ ਨੇ ਇਨ੍ਹਾਂ ਨੂੰ ਜਿੱਤਕੇ ਪੱਛਮੀ ਹਿੰਦ ਨੂੰ ਆਪਣੇ ਰਾਜ ਨਾਲ ਮਿਲਾਇਆ, ਇਸੇ ਲਈ ਉਸ ਦਾ ਨਾਉਂ ਸ਼ਕਾਰਿ ਪਿਆ.

 

     ਸ਼ਕਾਂ ਦਾ ਉੱਪਰਲੇ ਪਾਸਿਓਂ ਅੱਧਾ ਸਿਰ ਮੁੰਨਿਆ ਹੋਇਆ ਹੋਣ ਦੇ ਕਾਰਣ ਮਲੂਮ ਹੁੰਦਾ ਹੈ ਕਿ ਰਾਜਾ ਸਗਰ ਨੇ ਇਨ੍ਹਾਂ ਨੂੰ ਸ਼ਿਕਸ੍ਤ ਦਿੱਤੀ ਸੀ.1 ਦੇਖੋ, ਸਗਰ ੨. ਸੀਸਤਾਨ (ਸ਼ਕ ਅਸਥਾਨ) ਦੇਸ਼ ਦਾ ਨਾਉਂ ਭੀ ਇਸ ਜਾਤੀ ਦੇ ਸੰਬੰਧ ਤੋਂ ਹੀ ਜਾਪਦਾ ਹੈ.2 ਮਹਾਭਾਰਤ ਵਿੱਚ ਸ਼ਕਾਂ ਦੀ ਉਤਪੱਤੀ ਵਸਿ੄਎˜ ਦੀ ਗਾਂ ਦੇ ਪਸੀਨੇ ਤੋਂ ਲਿਖੀ ਹੈ। ੩ ਅ਼ ਸ਼ੱਕ. ਸੰਸਾ. “ਸਕ ਕਰਉ ਜਿ ਦੂਸਰ ਹੋਇ.” (ਤਿਲੰ ਕਬੀਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6137,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੇਕ

ੇਕ. ਸੰਗ੍ਯਾ—ਤਾਉ. ਆਂਚ. “ਲਗਨ ਦੇਤ ਨ ਸੇਕ.” (ਮਾਰੂ ਮ: ੫) ੨ ਸੰ. ਸੇਚਨ. ਛਿੜਕਣਾ. ਛਿੜਕਾਉ. “ਭਕ੍ਤਿ ਸੁਧਾ ਕੋ ਸੇਕ.” (ਕੁਵਰੇਸ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6140,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਕ

ੰਕ. ਸੰ. शङ्क. ਧਾ—ਸੰਸੇ ਵਿੱਚ ਪੈਣਾ. ਡਰਨਾ। ੨ ਸੰਗ੍ਯਾ—ਡਰ। ੩ ਸ਼ੱਕ. ਸੰਸਾ. “ਗੁਰੁ ਮਿਲੀਐ ਸੰਕ ਉਤਾਰਿ.” (ਸ੍ਰੀ ਮ: ੧) ੪ ਛਕੜਾ ਖਿੱਚਣ ਵਾਲਾ ਬੈਲ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6141,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਕ

ਸੁ. ਸੰ. ਸ਼ੁ੃~ਕ. ਵਿ—ਖੁਸ਼ਕ. “ਸਾਇਰ ਭਰੇ ਕਿ ਸੁਕ?” (ਮ: ੧ ਵਾਰ ਮਾਝ) ੨ ਸੰ. ਸ਼ੁਕ. ਸੰਗ੍ਯਾ—ਤੋਤਾ. ਕੀਰ। ੩ ਰਾਵਣ ਦਾ ਇੱਕ ਮੰਤ੍ਰੀ. “ਜਬ ਸੁਕ ਕੇ ਵਚਨਨ ਹਸ੍ਯੋ ਦਈ ਵਡਾਈ ਤਾਹਿ.” (ਹਨੂ) ੪ ਵ੍ਯਾਸ ਮੁਨੀ ਦਾ ਪੁਤ੍ਰ ਅਤੇ ਚੇਲਾ2 ਇੱਕ ਰਿਖੀ, ਜਿਸ ਦਾ ਪ੍ਰਸਿੱਧ ਨਾਉਂ ਸ਼ੁਕਦੇਵ ਹੈ. ਮਹਾਭਾਰਤ ਵਿੱਚ ਲਿਖਿਆ ਹੈ ਕਿ ਵ੍ਯਾਸ ਹਵਨ ਕਰਨ ਲਈ ਅਰਣੀ ਲੱਕੜ ਘਸਾਕੇ ਅੱਗ ਕੱਢਣ ਦਾ ਯਤਨ ਕਰ ਰਿਹਾ ਸੀ, ਇਤਨੇ ਵਿੱਚ ਘ੍ਰਿਤਾਚੀ ਅਪਸਰਾ ਆਈ, ਜਿਸ ਨੂੰ ਦੇਖਕੇ ਰਿਖੀ ਦਾ ਵੀਰਯ ਅਰਣੀ ਵਿੱਚ ਡਿਗਪਿਆ. ਘ੍ਰਿਤਾਚੀ ਰਿਖੀ ਤੋਂ ਡਰਦੀ ਕਿ ਕਿਤੇ ਸ੍ਰਾਪ ਨਾ ਦੇ ਦੇਵੇ, ਤੋਤੀ ਦਾ ਰੂਪ ਧਾਰਕੇ ਉੱਥੋਂ ਉਡਗਈ. ਵ੍ਯਾਸ ਦੇ ਵੀਰਯ ਤੋਂ ਸੁਕ ਅਰਣੀ ਵਿੱਚੋਂ ਪੈਦਾ ਹੋ ਗਿਆ. ਪਿਤਾ ਦੇ ਨਾਉਂ ਸ਼ੁਕ ਇਸ ਲਈ ਰੱਖਿਆ ਕਿ ਘ੍ਰਿਤਾਚੀ ਨੇ ਤੋਤੀ ਦੀ ਸ਼ਕਲ ਬਣਾ ਲਈ ਸੀ.3 ਸੁਕਦੇਵ ਨੂੰ ਵ੍ਯਾਸ ਨੇ ਬ੍ਰਹਮਵਿਦ੍ਯਾ ਪ੍ਰਾਪਤ ਕਰਨ ਲਈ ਰਾਜਾ ਜਨਕ ਪਾਸ ਭੇਜਿਆ ਸੀ, ਯਥਾ-“ਸੁਕ ਜਨਕ ਪਗੀ ਲਗਿ ਧਿਆਵੈਗੋ.” (ਕਾਨ ਅ: ਮ: ੪)4 ੫ ਵਸਤ੍ਰ। ੬ ਪਗੜੀ. ਸਾਫਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6142,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੈਕ

ੈਕ        ਸੌ ਦੇ ਕਰੀਬ। ਸੌ ਇਕ. ਸੌ ਪ੍ਰਮਾਣ. ਸੌ ਮਾਤ੍ਰ। ੨ ਸ਼ਤਕ. ਸੌ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6142,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਕ

ਸੋ. ਸੰ. ਸ਼ੋਕ. ਸੰਗ੍ਯਾ—ਤਪਤ. ਤੇਜ. ਗਰਮੀ. “ਕਿ ਆਦਿੱਤ ਸੋਕੈ.” (ਜਾਪੁ) ਸੂਰਜ ਨੂੰ ਗਰਮੀ ਦੇਣ ਵਾਲਾ ਹੈ. “ਨ ਸੀਤ ਹੈ ਨ ਸੋਕ ਹੈ.” (ਅਕਾਲ) ੨ ਰੰਜ. ਗਮ।1 ੩ ਮੁਸੀਬਤ. ਵਿਪਦਾ. ਦੇਖੋ, ਸੋਗ । ੪ ਪੰਜਾਬੀ ਵਿੱਚ ਸੋਕੇ ਲਈ ਸੋਕ ਸ਼ਬਦ ਵਰਤੀਦਾ ਹੈ, ਜਿਵੇਂ—ਸੰਗਤਰਿਆਂ ਨੂੰ ਸੋਕ ਪੈ ਗਈ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6143,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

੡ਸੰ਷ਕ੠

੡ਸੰ਷ਕ੠. ਦੇਖੋ, ਸੜਕ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6147,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੇਕ

ਸੇਕ [ਨਾਂਪੁ] ਤਾਅ , ਗਰਮੀ, ਤਾਪ , ਟਕੋਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6155,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਕ

ਸੋਕ [ਨਾਂਇ] ਸੁੱਕਣ ਦਾ ਭਾਵ, ਸੁੱਕ ਕੇ ਘਟੇ ਵਜਨ ਦਾ ਭਾਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6158,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਕ

Soke (ਸੋਕ) ਸੋਕ: ਬਰਤਾਨੀਆਂ ਵਿੱਚ ਇਕ ਛੋਟਾ ਪ੍ਰਬੰਧਕੀ ਖੰਡ, ਜਿਹੜਾ ਹੁਣ ਪੀਟਰਬਰੋ ਦੇ ਦੱਖਣ ਵਿੱਚ ਪਾਇਆ ਜਾਂਦਾ ਹੈ ਅਤੇ ਨਾਰਥਮੱਟਨਸ਼ਇਰ ਦੀ ਪ੍ਰਬੰਧਕਤਾ ਤੋਂ ਬਾਹਰ ਸਥਿਤ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6158,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਕ

ੱਕ. ਦੇਖੋ, ਸਕ ਅਤੇ ਸ਼ਕ੍ਯ। ੨ ਸੰਗ੍ਯਾ—ਲੱਕੜ ਦਾ ਛਿਲਕਾ (ਤ੍ਵਕ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6171,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੂੰਕ

ੂੰਕ. ਅਨੁ. ਸੂੰ ਸੂੰ ਧੁਨਿ. ਸੁੰਕਾਰ. “ਤਬ ਚਲੇ ਸੂੰਕ ਜਨੁ ਨਾਗ ਜਾਇ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6193,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਕ

ਸੱਕ [ਨਾਂਪੁ] ਦਰਖ਼ਤ ਦਾ ਛਿਲਕਾ, ਛਿੱਲੜ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6216,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਕ

ਸੱਕ (ਨਾਂ,ਪੁ) 1 ਦੰਦਾਂ ’ਤੇ ਮਲਣ ਨਾਲ ਰੰਗ ਚਾੜ੍ਹ ਦੇਣ ਵਾਲਾ ਅਖਰੋਟ ਦੇ ਰੁੱਖ ਦਾ ਛਿਲਕਾ 2 ਲੱਕੜ ਨਾਲੋਂ ਲੱਥਾ ਛਿੱਲੜ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6219,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੁੱਕ

ਸੁੱਕ [ਨਾਂਇ] ਪਸ਼ੂਆਂ ਥੱਲੇ ਗਿੱਲੇ ਥਾਂ ਨੂੰ ਸੁੱਕਾ ਕਰਨ ਲਈ ਸੁੱਟੀ ਜਾਂਦੀ ਸੁੱਕੀ ਮਿੱਟੀ ਜਾਂ ਮਲ਼੍ਹੀ ਆਦਿ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6256,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੁੱਕ

ੁੱਕ (ਨਾਂ,ਇ) ਪਸ਼ੂਆਂ ਹੇਠਲੀ ਭੋਂਏਂ ਦੀ ਸਿੱਲ੍ਹ ਘਟਾਉਣ ਲਈ ਖਿਲਾਰੀ ਸੁਆਹ, ਖੋਰੀ, ਜਾਂ ਮਲੀਹ ਆਦਿ...

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6260,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ