ਲਾਗ–ਇਨ/ਨਵਾਂ ਖਾਤਾ |
+
-
 
ਸੋਟਾ

ਸੋਟਾ (ਸੰ.। ਸੰਸਕ੍ਰਿਤ ਸ਼ਰ=ਲਠ। ਹਿੰਦੀ ਛੜ। ਪੰਜਾਬੀ ਛਟੀ , ਸੋਟੀ , ਸੋਟਾ) ਲਾਠੀ। ਯਥਾ-‘ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2499,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸਟਾ

ਟਾ. ਵਟਾਂਦਰਾ. ਬਦਲਾ. ਦੇਖੋ, ਸੱਟਾ. “ਮੈ ਤਉ ਮੋਲਿ ਮਹਿਗੀ ਲਈ ਜੀਅ ਸਟੈ.” (ਧਨਾ ਰਵਿਦਾਸ). “ਸੰਗਤਿ ਦੇਹਿ ਸੇਵ ਮਮ ਸਟਾ.” (ਗੁਪ੍ਰਸੂ) ਮੇਰੀ ਸੇਵਾ ਦਾ ਬਦਲਾ । ੨ ਸੰ. ਸੰਗ੍ਯਾ—ਗਰਦਨ ਦੇ ਬਾਲ਼. “ਸਟਾ ਕੰਠ ਪਰ ਦੀਰਘ ਦੀਖੇ.” (ਗੁਪ੍ਰਸੂ) ੩ ਪੂਛ ਉੱਪਰ ਬਾਲਾਂ ਦਾ ਗੁੱਛਾ. “ਉੱਧਿਤ ਸਟਾਯੰ ਉਤੈ ਸਿੰਘ ਧਾਯੋ.” (ਚੰਡੀ ੨) ੪ ਜਟਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2506,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਟਾ

ੱਟਾ. ਪ੍ਰਾ. ਸੰਗ੍ਯਾ—ਸਾਂਟਾ, ਬਦਲਾ. ਵਟਾਂਦਰਾ । ੨ ਦਾਉ. ਜੂਏ ਦਾ ਦਾਉ। ੩ ਇਕਰਾਰਨਾਮਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2506,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਟਾ

ੂਟਾ. ਸੰਗ੍ਯਾ—ਸਿੱਟਾ. ਬੱਲੀ “ਰਹ੍ਯੋ ਨਿਸਰ ਸਭ ਸਾਬਤ ਸੂਟਾ.” (ਨਾਪ੍ਰ) ੨ ਚਸ਼ਮਾ. ਪਾਣੀ ਦਾ ਸੋਤ। ੩ ਸਿਤਕਾਰ. ਸ੍ਵਾਸ ਨੂੰ ਉੱਪਰ ਖਿੱਚਣ ਸਮੇਂ ਹੋਈ ਧੁਨਿ. ਜੈਸੇ—ਚੜਸ ਗਾਂਜੇ ਦਾ ਸੂਟਾ ਲਾਉਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2509,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਟਾ

ਸੱਟਾ [ਨਾਂਪੁ] ਜੂਆ; ਅਨੁਮਾਨ , ਅੰਦਾਜ਼ਾ, ਅਟਾ-ਸਟਾ , ਕਿਆਸ; ਬਦਲਾ , ਵਟਾਂਦਰਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2518,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਟਾ

ਸੂਟਾ (ਨਾਂ,ਪੁ) ਸਾਹ ਨਾਲ ਪੇਟ ਅੰਦਰ ਨੂੰ ਖਿੱਚਿਆ ਸੁਲਫੇ ਜਾਂ ਤੰਬਾਕੂ ਦਾ ਧੂੰਆ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2523,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਟਾ

ਸੋਟਾ ਸੰਗ੍ਯਾ—ਯ੡੄਍. ਲਾਠੀ. ਛਟੀ. ਸਲੋਤਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2529,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਟਾ

ਸੋਟਾ [ਨਾਂਪੁ] ਡਾਂਗ, ਡੰਡਾ , ਲਾਠੀ , ਸਲੋਤਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2575,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਟਾ

ਸੋਟਾ (ਨਾਂ,ਪੁ) ਇੱਕ ਹੱਥ ਤੋਂ ਲੈ ਕੇ ਤਿੰਨ ਹੱਥ ਲੰਮਾ ਮੁੱਠੀ ਵਿੱਚ ਘੁੱਟੇ ਜਾ ਸਕਣ ਦੀ ਮੋਟਾਈ ਵਾਲਾ ਲੱਕੜ ਦਾ ਡੰਡਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2580,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ