ਲਾਗ–ਇਨ/ਨਵਾਂ ਖਾਤਾ |
+
-
 
ਸ੍ਰੋਤ

ਸ੍ਰੋਤ ਵੇਖੋ ਸਰੋਤ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2493,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸ੍ਰੋਤੇ

ਸ੍ਰੋਤੇ ਵੇਖੋ ਸਰੋਤੇ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2493,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੁਰਤੇ

ਸੁਰਤੇ (ਸੰ.। ਦੇਖੋ , ਸੁਰਤਿ। ‘ਏ’ ਪ੍ਰਤੇ) ੧. ਗ੍ਯਾਤ ਵਾਲੇ , ਬੁਧੀਵਾਨ।

੨. ਨਾਮ ਦਾ ਅਭ੍ਯਾਸ ਕਰ ਕੇ ਉਨਮਨ ਰਹਿਣ ਵਾਲੇ। ਯਥਾ-‘ਸੁਰਤੇ ਚੁਲੀ ਗਿਆਨ ਕੀ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2493,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੁਰਤ

ਸੁਰਤ. ਦੇਖੋ, ਸੁਰਤਿ। ੨ ਵਿ—ਉੱਤਮ ਪ੍ਰੇਮੀ. ਜੋ ਚੰਗੀ ਤਰ੍ਹਾਂ ਰਤ ਹੈ। ੩ ਸ਼੍ਰੁਤ. ਸੁਣਿਆ ਹੋਇਆ। ੪ ਸੰਗ੍ਯਾ—ਵੇਦ। ੫ ਸ਼ਾਸਤ੍ਰ। ੬ ਹੋਸ਼. ਬੁੱਧਿ। ੭ ਸਿਮ੍ਰਿਤ. ਚੇਤਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2499,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਰੋਤ

ਸੁਰੋਤ. ਦੇਖੋ, ਸਰੋਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2499,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸ੍ਰੁਤ

੍ਰੁਤ. ਸੰ. ਸ਼੍ਰੁਤ. ਵਿ—ਸੁਣਿਆ ਹੋਇਆ। ੨ ਵਿਖ੍ਯਾਤ. ਪ੍ਰਸਿੱਧ. ਉੱਘਾ. ਮਸ਼ਹੂਰ। ੩ ਜਿਸ ਨੇ ਉਪਦੇਸ਼ ਸੁਣਿਆ ਹੈ। ੪ ਸੰਗ੍ਯਾ—ਕੰਨ। ੫ ਚਿੱਤ ਦੀ ੡ਵੱ਷੡ਤ. ਦੇਖੋ, ਸੁਰਤਿ. “ਚੁਭੀ ਰਹੀ ਸ੍ਰੁਤ ਪ੍ਰਭੁ ਚਰਨਨ ਮਹਿ.” (ਵਿਚਿਤ੍ਰ) ੬ ਸੰ. स्रुत. ਵਿ—ਟਪਕਿਆ. ਚੁਇਆ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2501,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸ੍ਰੋਤ

੍ਰੋਤ. ਸੰ. स्रोत्म्. ਸੰਗ੍ਯਾ—ਸੋਤਾ. ਪ੍ਰਵਾਹ. ਚਸ਼ਮਾ. ਦੇਖੋ, ਸ੍ਰੁ ਧਾ. “ਸ੍ਰੋਤ ਸਰਿਤਾ ਸਮੁਦ੍ਰ ਆਤਮ ਸਮਾਨ ਹੈ.” (ਭਾਗੁ ਕ) ੨ ਸੰ. ਸ਼੍ਰੋਤ. ਸੰਗ੍ਯਾ—ਕੰਨ. ਦੇਖੋ, ਸ਼੍ਰੁ ਧਾ. “ਪਰ ਨਿੰਦਾ ਨਹਿ ਸ੍ਰੋਤ ਸ੍ਰਵਣੰ.” (ਸਹਸ ਮ: ੫) “ਹਰਿ ਕੇ ਨਾਮ ਬਿਨ ਧ੍ਰਿਗ ਸ੍ਰੋਤ.” (ਕੇਦਾ ਮ: ੫) ੩ ਸੰ. ਸ਼੍ਰੋਤ ਵਿ—ਸ਼੍ਰੁਤਿ (ਵੇਦ) ਸੰਬੰਧੀ। ੪ ਕੰਨ ਦਾ ਵਿ੄੠ ਸ਼ਬਦ. ਧੁਨਿ. “ਸ੍ਰਵਣ ਸ੍ਰੋਤ ਰਜੇ ਗੁਰਬਾਣੀ.” (ਮਾਰੂ ਸੋਲਹੇ ਮ: ੧) ਗੁਰੁਬਾਣੀ ਦੀ ਧੁਨਿ ਨਾਲ ਕੰਨ ਤ੍ਰਿਪਤ ਹੋ ਗਏ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2502,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸਰੋਤ

ਰੋਤ. ਸੰ. ਸ਼੍ਰੋਤ੍ਰ. ਸ਼੍ਰਵਣ ਇੰਦ੍ਰਿਯ. “ਓਇ ਬੇਧਿਓ ਸਹਜ ਸਰੋਤ.” (ਆਸਾ ਛੰਤ ਮ: ੫) ਮ੍ਰਿਗ ਕਰਣਇੰਦ੍ਰਿਯ ਦੇ ਰਸ ਨਾਲ ਵੇਧਨ ਹੋਇਆ। ੨ ਦੇਖੋ, ਸਰੋਦ। ੩ ਅਫਵਾਹ. ਆਮ ਲੋਕਾਂ ਤੋਂ ਸੁਣੀ ਹੋਈ ਬਾਤ. ਸ਼੍ਰੁਤਿ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2509,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਰਤ

ਸੁਰਤ [ਨਾਂਇ] ਹੋਸ਼ , ਸੋਝੀ, ਸਮਝ , ਚੇਤਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2510,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸ੍ਰੋਤ

ਸ੍ਰੋਤ [ਨਾਂਪੁ] ਸੋਮਾ , ਸੋਤ, ਮੁਢ, ਮੂਲ, ਸਾਧਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2519,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਰਤ

ੂਰਤ. ਅ਼ ੉੤ਰਤ. ਸੰਗ੍ਯਾ—ਤਸਵੀਰ. ਮੂਰਤਿ। ੨ ਸ਼ਕਲ। ੩ ਅ਼ .ਕੁਰਾਨ ਸ਼ਰੀਫ਼ ਦਾ ਬਾਬ. ਅਧ੍ਯਾਯ। ੪ ਸੰ. ਸੂਤ੗. ਬੰਬਈ ਹਾਤੇ ਗੁਜਰਾਤ ਪ੍ਰਾਂਤ ਦਾ ਇੱਕ ਸ਼ਹਿਰ , ਜੋ ਕਿਸੇ ਸਮੇਂ ਸੁਰਾ੄ੑਟ੍ਰ ਦੇਸ਼ ਦਾ ਪ੍ਰਧਾਨ ਨਗਰ ਸੀ. “ਸੁਕ੍ਰਿਤ ਸਿੰਘ ਸੂਰੋ ਬਡੋ ਸੂਰਤ ਕੋ ਨਰਪਾਲ.” (ਚਰਿਤ੍ਰ ੧੬੬) ੫ ਸੰ. ਸੂਰਤ. ਵਿ—ਦਯਾਲੁ. ਕ੍ਰਿਪਾਲੁ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2553,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਰਤ

ਸੂਰਤ [ਨਾਂਇ] ਸ਼ਕਲ, ਰੂਪ , ਆਕਾਰ; ਹਾਲਤ, ਸਥਿਤੀ , ਦਸ਼ਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2617,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਰਤ

ਸੂਰਤ (ਨਾਂ,ਇ) ਸ਼ਕਲ; ਬਨਾਵਟ; ਰੂਪ; ਚਿਹਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2623,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ