ਸੇਂਜੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਂਜੂ ( ਵਿ , ਇ , ਪੁ ) ਖੂਹ ਜਾਂ ਕੱਸੀ ( ਨਹਿਰ ) ਦੇ ਪਾਣੀ ਨਾਲ ਸਿੰਜੀ ਜਾ ਸੱਕਣ ਵਾਲੀ ਭੋਂਏਂ; ਸਿੰਜ ਕੇ ਬੀਜਿਆ ਹੋਇਆ ਖੇਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੇਂਜੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਂਜੂ [ ਵਿਸ਼ੇ ] ਸਿੰਜੀ ਜਾਣ ਵਾਲ਼ੀ ਭੋਂ , ਚਾਹੀ; ਰੌਣੀ ਕਰਕੇ ਬੀਜੀ ਫ਼ਸਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4489, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.