ਸੇਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਜ ( ਨਾਂ , ਇ ) ਸੁੰਦਰ ਵਿਛਾਉਣੇ ਨਾਲ ਸਜਿਆ ਮੰਜਾ ਜਾਂ ਪਲੰਘ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4543, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੇਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਜ [ ਨਾਂਇ ] ਬਸਤਰ ਜਾਂ ਫੁੱਲ ਆਦਿ ਵਿਛਾ ਕੇ ਸਜਾਇਆ ਹੋਇਆ ਪਲੰਘ ਜਾਂ ਮੰਜਾ ਆਦਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੇਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਜ . ਸੰ. शय्या— ਸ਼ੱਯਾ. ਸੰਗ੍ਯਾ— ਸੌਣ ਦਾ ਬਿਸਤਰ. ਪਲੰਘ. ਛੇਜ. “ ਸੇਜ ਸੋਹਨੀ ਚੰਦਨ ਚੋਆ.” ( ਸੋਰ ਅ : ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੇਜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੇਜ ਵੇਖੋ ਸੇਜੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੇਜ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਪੰਜਵੀਂ, ਭਾਸ਼ਾ ਵਿਭਾਗ ਪੰਜਾਬ

ਸੇਜ ( Sage ) : ਇਹ ਪੂਦੀਨਾ ( Labitae ) ਕੁਲ ਦੀ ਸੈਲਵੀਆ ਪ੍ਰਜਾਤੀ ਦੇ ਬੂਟੇ ਹਨ । ਸੇਜ ਬੂਟੇ ਦਾ ਬਨਸਪਤੀ ਵਿਗਿਆਨਕ ਨਾਂ ਸੈਲਵੀਆ ਆਫਿਸੀਨੇਲਿਸ ( Salvia officinalis ) ਜਾਂ ਸੈਲਵੀਆ ਗਲੁਟੀਨੋਸਾ ( Salvia glutinosa ) ਹੈ । ਇਸ ਕੁਲ ਦੀਆਂ ਲਗਭਗ 550 ਜਾਤੀਆਂ ਹਨ । ਇਹ ਜਾਤੀਆਂ ਸੀਤ-ਊਸ਼ਣ ਅਤੇ ਗਰਮ ਜਲਵਾਯੂ ਵਾਲੇ ਸਾਰੇ ਇਲਾਕਿਆਂ ਵਿਚ ਮਿਲਦੀਆਂ ਹਨ । ਇਨ੍ਹਾਂ ਦਾ ਨਾਂ ਲਾਤੀਨੀ ਭਾਸ਼ਾ ਦੇ ਸ਼ਬਦ ਸੈਲਵੋ ( salvo ) ਤੋਂ ਲਿਆ ਗਿਆ ਹੈ ਜਿਸ ਦਾ ਅਰਥ ਜ਼ਖ਼ਮ ਠੀਕ ਕਰਨ ਦੇ ਗੁਣ ਤੋਂ ਹੈ । ਪੱਛਮੀ ਦੇਸ਼ਾਂ ਵਿਚ ਕੁਝ ਜਾਤੀਆਂ ਨੂੰ ਦਵਾਈਆਂ ਦੇ ਤੌਰ ਤੇ ਅਤੇ ਕੁਝ ਨੂੰ ਬਾਗਾਂ ਵਿਚ ਸੁੰਦਰ ਫੁੱਲਾਂ ਵਜੋਂ ਉਗਾਇਆ ਜਾਂਦਾ ਹੈ ( ਵਿਸਥਾਰ ਲਈ ਵੇਖੋ ਸੈਲਵੀਆ ) ।


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਪੰਜਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 1215, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-01-07, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.