ਸੋਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਗ ( ਨਾਂ , ਪੁ ) ਕਿਸੇ ਦੁਖਦਾਈ ਘਟਨਾਂ ਕਾਰਨ ਪੈਦਾ ਹੋਈ ਮਾਨਸਿਕ ਅਵਸਥਾ; ਮਾਤਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6015, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੋਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਗ [ ਨਾਂਪੁ ] ਦੁੱਖ ਭਰਿਆ ਭਾਵ , ਦੁੱਖ ਭਰਿਆ ਵਾਤਾਵਰਨ , ਮਾਤਮ , ਗ਼ਮ , ਉਦਾਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੋਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋ . ਫ਼ਾ ਮੁਸੀਬਤ. ਮਾਤਮ. ਗਮ. ਸੰ. ਸ਼ੋਕ. “ ਸੋਗ ਅਗਨਿ ਤਿਸੁ ਜਨ ਨ ਬਿਆਪੈ.” ( ਧਨਾ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.