ਲਾਗ–ਇਨ/ਨਵਾਂ ਖਾਤਾ |
+
-
 
ਸੋਹਣੀ

ਸੋਹਣੀ ਸੁੰਦਰੀ- ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ। ਵੇਖੋ ਸੋਹਹਿ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 889,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੂਹਣੀ

ੂਹਣੀ      ਸੰ. ਸਮੂਹਨੀ. ਸੰਗ੍ਯਾ—ਕੂੜਾ ਸੰਬਰਕੇ ਇਕੱਠਾ ਕਰਨ ਵਾਲੀ, ਬੁਹਾਰੀ. “ਦੇਉ ਸੂਹਨੀ ਸਾਧੁ ਕੈ.” (ਬਿਲਾ ਮ: ੫) ਸੰਸਕ੍ਰਿਤ ਵਿੱਚ “ਸ਼ੋਧਨੀ” ਨਾਉਂ ਭੀ ਝਾੜੂ ਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 892,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਹਣੀ

ੋਹਣੀ. ਵਿ—ਸੁੰਦਰੀ। ੨ ਦੇਖੋ, ਸੋਹਨੀ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 923,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਹਣੀ

ਸੂਹਣੀ (ਨਾਂ,ਇ) ਥਾਂ ਨੂੰ ਹੂੰਝ ਕੇ ਸਾਫ਼ ਕਰਨ ਲਈ ਪੱਨ੍ਹੀ ਦੀਆਂ ਤੀਲ੍ਹਾਂ ਦੀ ਬਣਾਈ ਬਹੁਕਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 930,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਹਣੀ

ਸੋਹਣੀ (ਨਾਂ,ਇ) 1 ਮਹੀਂਵਾਲ ਦੀ ਪ੍ਰੇਮਿਕਾ ਅਤੇ ਸੋਹਣੀ ਨਾਂ ਦੇ ਕਿੱਸੇ ਦੀ ਨਾਇਕਾ 2 ਖ਼ੂਬਸੂਰਤ ਇਸਤਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 983,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ