ਸਫ਼ਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Trek ( ਟਰੈਕ ) ਸਫ਼ਰ : ਇਹ ਅਫ਼ਰੀਕੀ ਸ਼ਬਦ ਹੈ ਜੋ ਸਫ਼ਰ ਲਈ ਪ੍ਰਯੋਗ ਕੀਤਾ ਜਾਂਦਾ ਹੈ । ਇਹ ਹਮੇਸ਼ਾਂ ( the Great Trek of the Boers ) ਲਈ ਅਪਣਾਇਆ ਜਾਂਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਸਫ਼ਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਫ਼ਰ [ ਨਾਂਪੁ ] ਯਾਤਰਾ , ਪੈਂਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਫ਼ਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫ਼ਰ . ਅ਼ ਯਾਤ੍ਰਾ. ਮੁਸਾਫ਼ਿਰੀ । ੨ ਸੰ. शफर — ਸ਼ਫਰ. ਮੱਛੀ. ਇਹ ਸ਼ਬਦ ਸਫਰ ਭੀ ਸਹੀ ਹੈ । ੩ ਸੰ. स्फर्. ਧਾ— ਕੰਬਣਾ. ਥਰਕਣਾ. ਜਾਣਾ. ਪਰਗਟ ਹੋਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1523, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.