ਸੰਗਠਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਗਠਨ [ ਨਾਂਪੁ ] ਜਥੇਬੰਦੀ , ਸੰਸਥਾ , ਸਭਾ , ਸੰਘ , ਮੇਲ਼ , ਪਾਰਟੀ , ਧੜਾ , ਦਲ , ਗਰੁੱਪ , ਤਨਜ਼ੀਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਗਠਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਗਠਨ . ਸੰਗ੍ਯਾ— ਗੱਠਣ ( ਜੋੜਨ ) ਦੀ ਕ੍ਰਿਯਾ. ਬਿਖਰੇ ਹੋਏ ਪਦਾਰਥ ਅਥਵਾ ਮਨੁੱਖਾਂ ਨੂੰ ਮੇਲਣਾ. ਜਥੇਬੰਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 839, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.