ਸੰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਨ ( ਨਾਂ , ਪੁ ) ਸਾਲ; ਸੰਮਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਨ [ ਨਾਂਪੁ ] ਸੰਮਤ , ਸਾਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9898, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਨ . ਦੇਖੋ , ਸੰਧਾਨ. “ ਬਾਣ ਸਚਾਵਾ ਸੰਨਿਕੈ.” ( ਵਾਰ ਗੂਜ ੨ ਮ : ੫ ) ੨ ਪਾੜ. ਨਕਬ. ਦੇਖੋ , ਸੰਧਿ ਅਤੇ ਸੰਨਿ ਤਥਾ ਸੰਨ੍ਹ । ੩ ਸੰਨਿਪਾਤ ਦੀ ਥਾਂ ਭੀ ਸੰਨ ਸ਼ਬਦ ਵਰਤਿਆ ਹੈ. “ ਜਾਫਲ ਸਤਗੁਰੁ ਸਬਦ ਕਰ ਮੋਹ ਸੰਨ ਕਰ ਨਾਸ.” ( ਨਾਪ੍ਰ ) ਦੇਖੋ , ਜਾਫਰ ਅਤੇ ਜਾਫਲ । ੪ ਸੰ. lUu. ਵਿ— ਨਾਸ਼ ਹੋਇਆ । ੫ ਥੱਕਿਆ । ੬ ਡੁੱਬਿਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.