ਲਾਗ–ਇਨ/ਨਵਾਂ ਖਾਤਾ |
+
-
 
ਸਪੂਤੀ

ਪੂਤੀ. ਵਿ—ਪੁਤ੍ਰਵਤੀ। ੨ ਸੁਪੁਤ੍ਰ ਵਾਲੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1184,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਪਤੀ

ਸੰਪਤੀ [ਨਾਂਇ] ਜਾਇਦਾਦ , ਧਨ-ਦੌਲਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1252,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਪਤੀ

Wealth (ਵੈੱਲਥ) ਸੰਪਤੀ: ਇਹ ਉਹਨਾਂ ਵਸਤਾਂ ਦਾ ਭੰਡਾਰ ਹੈ, ਜਿਨ੍ਹਾਂ ਵਿੱਚ ਚਾਰ ਮੁੱਖ ਵਿਸ਼ੇਸ਼ਤਾਵਾਂ ਪਾਈਆਂ ਜਾਂਦੀਆਂ ਹਨ, ਜਿਵੇਂ (i) ਸੰਤੁਸ਼ਟੀ ਸਮਰੱਥਾ, (ii) ਦੁਰਲੱਭਤਾ, (iii) ਮਾਲਕੀ ਬਦਲਣ ਅਤੇ (iv) ਮੁਦ੍ਰਕ ਮੁੱਲ। ਇਸ ਤਰ੍ਹਾਂ ਹਰ ਇਕ ਆਰਥਿਕ ਵਸਤ ਸੰਪਤੀ ਹੈ। ਇਹ ਨਿੱਜੀ, ਸਮੂਹਿਕ ਜਾਂ ਸਰਕਾਰੀ ਹੋ ਸਕਦੀ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1255,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ