ਲਾਗ–ਇਨ/ਨਵਾਂ ਖਾਤਾ |
+
-
 
ਸੰਪਰਕ

ੰਪਰਕ. ਸੰ. संपर्क. ਸੰਗ੍ਯਾ—(ਸੰ—ਪ੍ਰਿਚੑ). ਸੰਯੋਗ. ਸੰਬੰਧ. ਮੇਲ । ੨ ਲਗਾਉ. ਵਾਸਤਾ। ੩ ਸਪਰਸ਼. ਛੋਹ। ੪ ਮੈਥੁਨ. ਸੰਭੋਗ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 458,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਪਰਕ

ਸੰਪਰਕ [ਨਾਂਪੁ] ਰਾਬਤਾ, ਤਾਲ-ਮੇਲ਼, ਵਾਸਤਾ, ਨੇੜਤਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 525,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ