ਲਾਗ–ਇਨ/ਨਵਾਂ ਖਾਤਾ |
+
-
 
ਸੰਭਾਲੂ

ੰਭਾਲੂ. ਸਮਾਲੂ. ਇੱਕ ਪੌਧਾ, ਜਿਸ ਦੀ ਛਟੀਆਂ ਦੀਆਂ ਟੋਕਰੀਆਂ ਬਣਦੀਆਂ ਹਨ ਅਤੇ ਪੱਤੇ ਉਬਾਲਕੇ ਸੋਜ ਦੂਰ ਕਰਨ ਲਈ ਟਕੋਰ ਕਰੀਦੀ ਹੈ. ਸੰ. सिन्धुवार—ਸਿੰਧੁਵਾਰ. L Vitextrifolia। ੨ ਵਿ—ਸੰਭਾਲਣ ਵਾਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1363,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਭਾਲ਼

ਸੰਭਾਲ਼ [ਨਾਂਇ] ਹਿਫ਼ਾਜਤ, ਨਿਗਰਾਨੀ , ਦੇਖ-ਭਾਲ਼, ਪਰਵਰਿਸ਼

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1372,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ