ਸੱਚਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਚਾ ( ਨਾਂ , ਪੁ ) ਘੜਾ ਟਿਕਾਉਣ ਲਈ ਲੱਕੜ ਦਾ ਬਣਾਇਆ ਚੌਕੋਰ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੱਚਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਚਾ 1 [ ਵਿਸ਼ੇ ] ਠੀਕ , ਦਰੁਸਤ , ਸਹੀ , ਯਥਾਰਥਿਕ; ਧਰਮੀ , ਨਿਆਈਂ , ਮੁਨਸਫ਼ 2 [ ਨਾਂਪੁ ] ਢਾਂਚਾ , ਬਣਤਰ , ਬਰਤਨ ਆਦਿ ਰੱਖਣ ਵਾਲ਼ਾ ਸਟੈਂਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੱਚਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਚਾ . ਵਿ— ਸਤ੍ਯਵਾਦੀ. ਝੂਠ ਦਾ ਤ੍ਯਾਗੀ । ੨ ਨਿੱਤ ਹੋਣ ਵਾਲਾ । ੩ ਬਿਨਾ ਮਿਲਾਵਟ. ਖਰਾ । ੪ ਸੰਗ੍ਯਾ— ਕਰਤਾਰ । ੫ ਦੇਖੋ , ਸਚਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.