ਲਾਗ–ਇਨ/ਨਵਾਂ ਖਾਤਾ |
+
-
 
ਸਥੁ

ਸਥੁ (ਅ.। ਸੰਸਕ੍ਰਿਤ ਸਹਤ। ਪੰਜਾਬੀ -ਸਾਥ- ਦਾ ਸੰਖੇਪ ਰੂਪ) ਸਾਥ, ਸੰਗ , ਨਾਲ ਰਹਿਣ ਦੀ ਹਾਲਤ। ਯਥਾ-‘ਰਿਧਿ ਅਰੁ ਸਿਧਿ ਨ ਛੋਡਇ ਸਥੁ’ ਰਿਧੀਆਂ ਅਰ ਸਿਧੀਆਂ (ਗੁਰੂ ਜੀ ਦਾ) ਸਾਥ ਨਹੀਂ ਛਡਦੀਆਂ।

੨. ਬਿਰਾਦਰੀ ਦਾ ਕੱਠ , ਸਭਾ। ਦੇਖੋ , ‘ਸਥੈ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1649,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸਥੈ

ਸਥੈ (ਸੰ.। ਦੇਖੋ , ਸਥੁ ੨.) ਸਭਾ। ਯਥਾ-‘ਅੰਧਾ ਝਗੜਾ ਅੰਧੀ ਸਥੈ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1649,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੰਥ

ੰਥ ਸੰ. संस्था —ਸੰ੎ਥਾ. ਸੰਗ੍ਯਾ—ਚੰਗੀ ਤਰ੍ਹਾਂ ਠਹਿਰਨ ਦਾ ਭਾਵ. ਟਿਕਾਉ. ਇਸਥਿਤੀ। ੨ ਮਨ ਇੰਦ੍ਰੀਆਂ ਨੂੰ ਟਿਕਾਕੇ ਵਿਦ੍ਯਾ ਗ੍ਰਹਿਣ ਕਰਨ ਦੀ ਕ੍ਰਿਯਾ। ੩ ਨਿਤ ਦਾ ਪੜ੍ਹਿਆ ਪਾਠ. ਸਬਕ. Lesson। ੪ ਮੌਤ. ਮ੍ਰਿਤਯੁ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1654,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸਥੁ

ਥੁ. ਸਿੰਧੀ. ਸਭਾ. ਮਜਲਿਸ। ੨ ਸੁਹਬਤ. ਸੰਗਤਿ. “ਰਿਧਿ ਅਰੁ ਸਿਧਿ ਨ ਛੋਡਇ ਸਥੁ.” (ਸਵੈਯੇ ਮ: ੪ ਕੇ) ੩ ਦੇਖੋ, ਸਥ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1656,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਥ

. ਸਾਥ. ਦੇਖੋ, ਸਥੁ। ੨ ਸੰਗ੍ਯਾ—ਉਹ ਥਾਂ, ਜਿੱਥੇ ਲੋਕ ਮਿਲਕੇ ਬੈਠਣ. ਸਹ—੡੎ਥਤੀ ਦੀ ਥਾਂ। ੩ ਪੰਚਾਇਤ ਦੇ ਬੈਠਣ ਦੀ ਜਗਾ। ੪ ਸਭਾ. ਮਜਲਿਸ. “ਅੰਧਾ ਝਗੜਾ ਅੰਧੀ ਸਥੈ.” (ਮ: ੧ ਵਾਰ ਸਾਰ) ੫ ਸੰ. स्थ. ਵਿ—ਠਹਿਰਨੇ ਵਾਲਾ. ਇਸਥਿਤ (੡੎ਥਤ) ਹੋਣ ਵਾਲਾ. ਇਹ ਸ਼ਬਦ ਕਿਸੇ ਪਦ ਦੇ ਅੰਤ ਲੱਗਿਆ ਕਰਦਾ ਹੈ, ਜਿਵੇਂ— ਗ੍ਰਿਹ੎ਥ, ਮਾਰਗ੎ਥ ਆਦਿ। ੬ सहस्थ—ਸਹ੎ਥ ਦਾ ਸੰਖੇਪ ਭੀ ਸਥ ਹੈ, ਅਰਥਾਤ—ਸਾਥ ਬੈਠਾ. ਇਸੇ ਦਾ ਰੂਪਾਂਤਰ ਸਾਥੀ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1658,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਥੂ

ਸੁਥੂ (ਨਾਂ,ਪੁ) ਖੁਲ੍ਹੇ ਪੌਂਹਚਿਆਂ ਵਾਲਾ ਮਰਦਾਵੇਂ ਤੇੜ ਦਾ ਸੀਤਾ ਲੀੜਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1670,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਥ

ੱਥ. ਦੇਖੋ, ਸਥ। ੨ ਵ੍ਯ—ਸਾਥ. ਸੰਗ. “ਕਹੀ ਕੱਥ ਤਿਹ ਸੱਥ.” (ਰਾਮਾਵ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1693,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਥ

ਸੱਥ [ਨਾਂਇ] ਪਿੰਡ ਆਦਿ ਦੀ ਉਹ ਥਾਂ ਜਿੱਥੇ ਲੋਕ ਮਿਲ਼ ਕੇ ਬੈਠਦੇ ਹਨ, ਪੰਚਾਇਤ ਦੇ ਬੈਠਣ ਦੀ ਥਾਂ; ਪੰਚਾਇਤ, ਪਰ੍ਹੇ, ਸਭਾ , ਮੀਟਿੰਗ, ਕਮੇਟੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1746,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਥ

ਸੱਥ (ਨਾਂ,ਇ) ਵਿਹਲੇ ਸਮੇਂ ਮਿਲ ਬੈਠਣ ਵਾਲੀ ਪਿੰਡ ਵਿੱਚ ਸਾਂਝੀ ਥਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1749,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ