ਸੱਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਸਾ [ਨਾਂਪੁ] ਸ ਧੁਨੀ ਦਾ ਗੁਰਮੁਖੀ ਲਿਪਾਂਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1908, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੱਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਸਾ. ਸੰਗ੍ਯਾ—ਸ ਅੱਖਰ । ੨ ਸੱਸੇ ਦਾ ਉੱਚਾਰਣ. ਸਕਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸੱਸਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੱਸਾ, ਪੁਲਿੰਗ : ੧. ਗੁਰਮੁਖੀ ਪੈਂਤੀ ਦਾ ਚੌਥਾ ਅੱਖਰ ‘ਸ’ (ਲਹਿੰਦੀ) ੨. ਲੇਲਾ ਜਿਸ ਦੀ ਉੱਨ ਪਹਿਲੀ ਵਾਰ ਵੀ ਨਹੀਂ ਲੱਥੀ; ੩. ਚਿੱਟਾ ਸਫ਼ੈਦ (ਚਿੱਟੀਏ ਪੱਗੇ ਸੱਸੀਏ ਦਾੜ੍ਹੀਏ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-26-04-29-01, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First