ਲਾਗ–ਇਨ/ਨਵਾਂ ਖਾਤਾ |
+
-
 
ਹੁਕੂਮਤ

ਹੁਕੂਮਤ. ਅ਼ .ਹੁਕੂਮਤ. ਸੰਗ੍ਯਾ—ਹੁਕਮ (ਆਗ੍ਯਾ) ਕਰਨ ਦੀ ਕ੍ਰਿਯਾ। ੨ ਬਾਦਸ਼ਾਹੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 843,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹਕੂਮਤ

ਹਕੂਮਤ [ਨਾਂਇ] ਸਰਕਾਰ , ਸੱਤਾ , ਸ਼ਾਸਨ, ਸਲਤਨਤ , ਬਾਦਸ਼ਾਹਤ, ਗੌਰਮਿੰਟ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 899,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹਕੂਮਤ

Sovereignty (ਸੌਵਰਿਨਟਿ) ਹਕੂਮਤ: ਇਕ ਰਾਜ ਦੀ ਸਰਕਾਰ ਦੁਆਰਾ ਉਸਦੇ ਖੇਤਰ (terri-tory) ਅਤੇ ਲੋਕਾਂ (people) ਉਤੇ ਥੋਪੇ ਹਕੂਮਤੀ ਅਧਿਕਾਰ ਜਿਨ੍ਹਾਂ ਵਿਰੁੱਧ ਕੋਈ ਵੀ ਪ੍ਰਾਰਥਨਾ ਨਹੀਂ ਕੀਤੀ ਜਾ ਸਕਦੀ। ਇਹ ਪੂਰੇ ਰਾਜ ਖੇਤਰ ਤੇ ਸਮਾਨ ਰੂਪ ਵਿੱਚ ਲਾਗੂ ਹੁੰਦੇ ਹਨ ਅਤੇ ਇਹ ਸੀਮਾਵਾਂ ਤੱਕ ਸੀਮਿਤ ਹੁੰਦੇ ਹਨ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 904,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ