ਹਥੇਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਥੇਲੀ ( ਨਾਂ , ਇ ) ਵੀਣੀ ਤੋਂ ਅੱਗੇ ਅਤੇ ਹੱਥ ਦੀਆਂ ਉਂਗਲਾਂ ਤੋਂ ਪਿੱਛੇ ਦੀ ਤਲ਼ੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਥੇਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਥੇਲੀ . ਸੰ. ਹਸ੍ਤ-ਤਲ. ਸੰਗ੍ਯਾ— ਹੱਥ ਦੀ ਤਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.