ਲਾਗ–ਇਨ/ਨਵਾਂ ਖਾਤਾ |
+
-
 
ਹਮਦਰਦੀ

ਹਮਦਰਦੀ. ਸੰਗ੍ਯਾ—ਦੂਸਰੇ ਦੇ ਦੁਖ ਤੋਂ ਦੁਖੀ ਹੋਣ ਦਾ ਭਾਵ. ਦੂਜੇ ਦੀ ਪੀੜ ਅਨੁਭਵ ਕਰਨੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 731,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹਮਦਰਦੀ

ਹਮਦਰਦੀ [ਨਾਂਇ] ਦੁੱਖ ਵੰਡਾਉਣ ਦਾ ਭਾਵ, ਦੁੱਖ ਵਿੱਚ ਸਾਥ ਦੇਣ ਦਾ ਭਾਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 790,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ