ਹਲਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਲਟ ( ਨਾਂ , ਪੁ ) ਪਸ਼ੂਆਂ ਦੁਆਰਾ ਗੇੜ ਕੇ ਫ਼ਸਲ ਦੀ ਸਿੰਚਾਈ ਲਈ ਖੂਹ ਵਿੱਚੋਂ ਪਾਣੀ ਕੱਢਣ ਹਿਤ ਬੈੜ , ਢੋਲ , ਚੱਕਲੀ , ਟਿੰਡਾਂ , ਗਾਧੀ ਅਤੇ ਕਾਂਞਣ ਆਦਿ ਜੋੜ ਕੇ ਬਣਾਇਆ ਲੱਕੜ ਜਾਂ ਲੋਹੇ ਦਾ ਸਮੁਚਾ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.