ਹਵਾਈ ਅੱਡਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Airport ( ਏਅਰ ਪੌਟ ) ਹਵਾਈ ਅੱਡਾ : ਇਕ ਹਵਾਈ ਅੱਡਾ ( an aerodrome ) ਜਿਸ ਨੂੰ ਮੁੱਖ ਤੌਰ ਤੇ ਆਮ ਸ਼ਹਿਰੀ ਹੀ ਵਰਤਦੇ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 298, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਹਵਾਈ ਅੱਡਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਵਾਈ ਅੱਡਾ [ ਨਾਂਪੁ ] ਹਵਾਈ ਜਹਾਜ਼ ਉਤਰਨ ਅਤੇ ਚੜ੍ਹਨ ਦੀ ਥਾਂ , ਏਅਰਪੋਰਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.