ਲਾਗ–ਇਨ/ਨਵਾਂ ਖਾਤਾ |
+
-
 
ਹਸਤੰੀ

ਸਤੰੀ ਹਾਥੀਆਂ ਤੋਂ- ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੰੀ ਚੁਨਿਓ ਨ ਜਾਈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 789,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹਸਤੀ

ਹਸਤੀ (ਸੰ.। ਸੰਸਕ੍ਰਿਤ ਦੇਖੋ , ਹਸਤ ੨.) ਹਾਥੀ। ਯਥਾ-‘ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 789,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹਸ੍ਤੀ

ਹਸ੍ਤੀ. ਦੇਖੋ, ਹਸਤੀ । ੨ ਫ਼ਾ  ਸੰਗ੍ਯਾ—ਹੋਂਦ. ਅਸ੍ਤਿਤ੍ਵ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 847,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹਸਤੀ

ਹਸਤੀ. ਵਿ—ਹਸਦੀ ਹੋਈ। ੨ ਸੰਗ੍ਯਾ—ਹਸ੍ਤਿਨੑ. ਹਾਥੀ. “ਹਸਤੀ ਘੋੜੇ ਪਾਖਰੇ.” (ਸ੍ਰੀ ਅ: ਮ: ੧) ਦੇਖੋ, ਹਾਥੀ ਸ਼ਬਦ । ੩ ਵਿ—ਹਸ੍ਤ (ਸੁੰਡ) ਉਠਾਏ ਹੋਏ. ਜਿਸ ਨੇ ਆਪਣੀ ਸੁੰਡ ਉੱਚੀ ਕੀਤੀ ਹੈ. “ਗਜ ਹਸਤੀ ਕੇ ਪ੍ਰਾਨ ਉਧਾਰੀਅਲੇ.” (ਮਾਲੀ ਨਾਮਦੇਵ) ਹੱਥ ਉਠਾਕੇ ਪੁਕਾਰ ਕਰਨ ਵਾਲੇ ਗਜ (ਹਾਥੀ) ਦੇ ਪ੍ਰਾਣ ਬਚਾ ਲਏ। ੪ ਦੇਖੋ, ਹਸ੍ਤੀ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 848,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹਸਤੀ

ਹਸਤੀ [ਨਾਂਇ] ਹੋਂਦ , ਵਜੂਦ, ਅਸਤਿਤਵ; ਸ਼ਖ਼ਸੀਅਤ, ਖ਼ਾਸ ਵਿਅਕਤੀ; ਹੈਸੀਅਤ, ਤਾਕਤ, ਸਮਰੱਥਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 927,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ