ਹਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਣੀ ( ਵਿ , ਨਾਂ , ਪੁ ) ਲਗਪਗ ਬਰਾਬਰ ਦੀ ਉਮਰ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1301, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਣੀ [ ਵਿਸ਼ੇ ] ਵੇਖੋ ਹਾਣ - ਪ੍ਰਵਾਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਾਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਣੀ ਸੰ. ਹਾਨਿ. ਸੰਗ੍ਯਾ— ਨੁਕਸਾਨ. ੖ਤਿ. “ ਪਰਘਰੁ ਜੋਹੈ ਹਾਣੇ.” ( ਸਿਧਗੋਸਟਿ ) ਘਾਟਾ ਹੀ ਘਾਟਾ ਹੈ. ਬਹੁਤ ਨੁਕਸਾਨ ਹੈ. “ ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ.” ( ਮ : ੨ ਵਾਰ ਮਾਝ ) ਹਾਨਿ ਨੂੰ ਹਾਨਿ ਪਹੁਚਾਉਂਦਾ ਹੈ । ੨ ਸੰ. ਹਾਯਨੀ. ਵਿ— ਹਮ ਉਮਰ. ਹਾਯਨ ( ਵਰ੍ਹੇ ) ਵਿੱਚ ਜੋ ਸਮਾਨ ਹੋਵੇ. “ ਨਵ ਹਾਣਿ ਨਵ ਧਨ ਸਬਦਿ ਜਾਗੀ , ਆਪਣੇ ਪਿਰ ਭਾਣੀਆ.” ( ਬਿਲਾ ਛੰਤ ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.