ਹਾਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾਹਾ [ਨਾਂਪੁ] ਗੁਰਮੁਖੀ ਲਿੱਪੀ ਦੇ ਪੰਜਵੇਂ ਅੱਖਰ ʻਹʼ ਦਾ ਨਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਾਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾਹਾ. ਵ੍ਯ—ਹਾਹਾਕਾਰ ਸ਼ੋਕ ਦੁੱਖ ਬੋਧਕ ਸ਼ਬਦ । ੨ ਪਸ਼ਚਾਤਾਪ. ਤੋਬਾ. “ਹਾਹਾ ਪ੍ਰਭੁ! ਰਾਖਿਲੇਹੁ.” (ਧਨਾ ਮ: ੫) ੩ ਇੱਕ ਗੰਧਰਵ. ਦੇਖੋ, ਹਾਹਾ ਹੂਹੂ। ੪ ਹਾਸ੍ਯ ਦੀ ਧੁਨਿ. “ਹਾਹਾ ਕਰਤ ਬਿਹਾਨੀ ਅਵਧਹਿ.” (ਜੈਤ ਮ: ੫) ੫ ਹ ਅੱਖਰ ਦਾ ਉੱਚਾਰਣ. ਹਕਾਰ. ਪੰਜਾਬੀ ਦਾ ਪੰਜਵਾਂ ਅੱਖਰ. “ਹਾਹਾ ਹੋਤ ਹੋਇ ਨਹੀ ਜਾਨਾ.” (ਗਉ ਬਾਵਨ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਾਹਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਾਹਾ, ਪੁਲਿੰਗ : ੧. ਗੁਰਮੁਖੀ ਪੈਂਤੀ ਦੇ ਪੰਜਵੇਂ ਅੱਖਰ ਦਾ ਨਾਂ; ੨. ਖਿੜ ਖਿੜ ਹੱਸਣ ਦੀ ਆਵਾਜ਼
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 65, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-26-08-48-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First