ਹੀਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੀਣਾ ( ਵਿ , ਪੁ ) ਕਿਸੇ ਅੰਗ ਜਾਂ ਅਤਿ ਲੋੜੀਂਦੀ ਵਸਤੂ ਤੋਂ ਵਿਰਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੀਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੀਣਾ [ ਵਿਸ਼ੇ ] ਨਕਾਰਾ , ਕਮਜ਼ੋਰ , ਨੀਵਾਂ , ਲਾਚਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੀਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੀਣਾ ਦੇਖੋ , ਹੀਣ । ੨ ਵਿ— ਬਿਨਾ. ਰਹਿਤ. “ ਭਗਤਿਹੀਣੁ ਕਾਹੇ ਜਗਿ ਆਇਆ ? ” ( ਸ੍ਰੀ ਅ : ਮ : ੩ ) ੩ ਕਾਇਰ. ਭੀਰੁ. ਬੁਜ਼ਦਿਲ. “ ਨ ਕੋਈ ਸੂਰੁ ਨ ਕੋਈ ਹੀਣਾ.” ( ਰਾਮ ਅ : ਮ : ੫ ) “ ਨਾ ਕੋ ਹੀਣੁ ਨਾਹੀ ਕੋ ਸੂਰਾ.” ( ਗਉ ਅ : ਮ : ੫ ) “ ਹੀਣੌ ਨੀਚੁ ਬੁਰੌ ਬੁਰਿਆਰੁ.” ( ਪ੍ਰਭਾ ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੀਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੀਣਾ ਸ਼ਕਤੀਹੀਣ- ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮਾੑਰੀ । ਵੇਖੋ ਹੀਣੰ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.