ਹੀਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੀਲਾ ( ਨਾਂ , ਪੁ ) ਕੰਮ ਕਾਜ ਲਈ ਕੀਤਾ ਉਪਰਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੀਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੀਲਾ [ ਨਾਂਪੁ ] ਯਤਨ , ਕੋਸ਼ਿਸ਼ , ਚਾਰਾ , ਉਪਰਾਲਾ; ਬਹਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1274, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੀਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੀਲਾ ਸੰਗ੍ਯਾ— ਛਲ. ਫਰੇਬ । ੨ ਦੁੱਖ. “ ਮਨ ਨ ਸੁਹੇਲਾ ਪਰਪੰਚ ਹੀਲਾ.” ( ਗਉ ਮ : ੫ ) “ ਸਾਧਨ ਕੋ ਹਰਤਾ ਜੋਉ ਹੀਲੌ.” ਕ੍ਰਿਸਨਾਵ ) ੩ ਅ਼ ਬਹਾਨਾ. “ ਹੀਲੜਾ ਏਹੁ ਸੰਸਾਰੋ.” ( ਵਡ ਮ : ੧ ਅਲਾਹਣੀ ) ੪ ਆਪਣੇ ਬਚਾਉ ਲਈ ਯੁਕਤਿ ਸੋਚਣ ਦੀ ਕ੍ਰਿਯਾ ( ਤਦਬੀਰ ) .


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੀਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੀਲਾ ( ਸੰ. । ਅ਼ਰਬੀ ਹ਼ੀਲਾ ) ੧. ਬਹਾਨਾ । ਯਥਾ-‘ ਮਨ ਨ ਸੁਹੇਲਾ ਪਰਪੰਚੁ ਹੀਲਾ’ ਸੰਸਾਰ ਦੇ ਬਹਾਨਿਆਂ ਵਿਚ ਮਨ ਸੁਖੀ ਨਹੀਂ ਹੁੰਦਾ ।

੨. ਪੰਜਾਬੀ ਵਿਚ ਹੀਲਾ = ਪ੍ਰਯਤਨ ਕਰਨ ਨੂੰ ਬੋਲਦੇ ਹਨ ਤੇ ਸੰਪ੍ਰਦਾਈ -ਦੁਖ- ਅਰਥ ਬੀ ਸੁਣਾਉਂਦੇ ਹਨ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.