ਲਾਗ–ਇਨ/ਨਵਾਂ ਖਾਤਾ |
+
-
 
ਹੁਣ

ਹੁਣ ਕ੍ਰਿ. ਵਿ—ਅਬ. ਇਸ ਵੇਲੇ. “ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ.” (ਮਾਝ ਮ: ੫) ਇਸ ਦਾ ਮੂਲ ਸੰਸਕ੍ਰਿਤ अहनि —ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ—ਅੱਜ ਦੇ ਦਿਨ

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2410,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹਣ

ਹਣ. ਦੇਖੋ, ਹਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2416,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੁਣੇ

ੁਣੇ ਕ੍ਰਿ. ਵਿ—ਅਬ. ਇਸ ਵੇਲੇ. “ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ.” (ਮਾਝ ਮ: ੫) ਇਸ ਦਾ ਮੂਲ ਸੰਸਕ੍ਰਿਤ अहनि —ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ—ਅੱਜ ਦੇ ਦਿਨ

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2418,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੁਣ

ਹੁਣ [ਕਿਵਿ] ਇਸ ਵਕਤ , ਇਸ ਸਮੇਂ, ਇਹਨਾਂ ਦਿਨਾਂ ਵਿੱਚ, ਅੱਜ-ਕੱਲ੍ਹ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2427,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹੇਣੂੰ

ਹੇਣੂੰ (ਨਾਂ,ਪੁ) ਪਸ਼ੂ ਜੋ ਵਾਹੀ ਖੇਤੀ ਦੇ ਕੰਮ ਆ ਸਕਣ ਤੋਂ ਛੋਟਾ ਹੋਵੇ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2433,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਹੇਣੂੰ

ਹੇਣੂੰ [ਨਾਂਪੁ] ਪਸ਼ੂ ਜੋ ਛੋਟਾ ਹੋਣ ਕਾਰਨ ਅਜੇ ਕੰਮ ਨਾ ਆ ਸਕਦਾ ਹੋਵੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2433,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹੁਣੇ

ਹੁਣੇ [ਕਿਵਿ] ਇਸੇ ਵਕਤ , ਫ਼ੌਰਨ, ਝੱਟ-ਪੱਟ, ਤੁਰੰਤ; ਥੋੜ੍ਹੇ ਚਿਰ ਨੂੰ; ਕੁਝ ਸਮਾਂ ਹੋਇਆ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2437,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹਣੋਂ

ਹਣੋਂ [ਨਾਂਇ] ਦਾੜ੍ਹ , ਜਾੜ੍ਹ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2445,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹਣੋਂ

ਹਣੋਂ (ਨਾਂ,ਇ) ਦੰਦਾਂ ਦੇ ਪੀੜ੍ਹ ਵਿਚਲੀ ਦਾੜ੍ਹ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2447,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ