ਲਾਗ–ਇਨ/ਨਵਾਂ ਖਾਤਾ |
+
-
 
ਹੰਦਾ

ਹੰਦਾ (ਅ.। ਡੋਮ ਭਾਸ਼ਾ ਸੰਦਾ*) ਵਾਲਾ, ਦਾ। ਯਥਾ-‘ਨਾਨਕ ਹੰਦਾ ਛਤ੍ਰੁ ਸਿਰਿ’ ਅਰਥਾਤ ਨਾਨਕ ਦਾ ਛਤ੍ਰ ਸਿਰ (ਤੇ ਹੈ ਗੁਰੂ ਅਮਰਦਾਸ ਜੀ ਦੇ)।

----------

* ਸੰਦਾ ਦਾ ਹੰਦਾ, ਜਿਕੁਰ ਸਭੋ ਦਾ ਹਭੋ। ਸਭ ਦਾ ਹਭ। ਪੁਰਾਣੇ ਸਮੇਂ ਤੇ ਲਹਿਂਦੇ ਵਿਚ ਹੁਣ ਬੀ ਕਈ ਵੇਰ ਸਸੇ ਨੂੰ ਹਾਹੇ ਨਾਲ ਬਦਲਾ ਲੈਂਦੇ ਹਨ। ਦੇਖੋ ਸਂਦਾ ਦੀ ਵਿਤਪਤੀ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2329,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹੁੰਦਾ

ਹੁੰਦਾ (ਸੰ.। ਪੰਜਾਬੀ ਹੋਣਾ ਤੋਂ ਹੁੰਦਾ=ਉਹ ਸ਼ੈ ਜੋ ਮੌਜੂਦ ਹੈ) ਹੋਂਦੀ ਵਸਤ। ਮੌਜੁਦ ਸ਼ੈ। ਯਥਾ-‘ਜੇ ਮੈ ਹੋਦਾ ਵਾਰਿਆ’ ਜੇ ਕਰ ਮੈਂ ਹੋਂਦੀ ਵਸਤੁ ਵਰਜਦਾ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2329,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹੋਦਾ

ਹੋਦਾ ਵੇਖੋ ਹੁੰਤਾ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2329,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹੌਦਾ

ੌਦਾ ਅ਼ਹੌਦਜ. ਸੰਗ੍ਯਾ—ਉੱਠ ਹਾਥੀ ਆਦਿ ਦੀ ਅਮਾਰੀ. “ਕੰਚਨ ਰਜਤ ਘਰੇ ਜਿਨ ਹੌਦਾ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2335,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਂਦਾ

ੋਂਦਾ ਵਿ—ਮੌਜੂਦ. ਉਪ੡੎ਥਤ. “ਘਰਿ ਹੋਦਾ ਪੁਰਖੁ ਨ ਪਛਾਣਿਆ.” (ਸ੍ਰੀ ਮ: ੩) ੨ ਹੁੰਦਾ. ਬਣਦਾ. ਆਪਣੇ ਤਾਈਂ ਅਭਿਮਾਨ ਸਹਿਤ ਮੰਨਦਾ. “ਹੋਂਦਾ ਫੜੀਅਗੁ ਨਾਨਕ ਜਾਣੁ.” (ਮ: ੧ ਵਾਰ ਮਲਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2336,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੁੱਦਾ

ਹੁੱਦਾ. ਦੇਖੋ, ਉਹਦਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2337,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਦਾ

ਹੋਦਾ ਵਿ—ਮੌਜੂਦ. ਉਪ੡੎ਥਤ. “ਘਰਿ ਹੋਦਾ ਪੁਰਖੁ ਨ ਪਛਾਣਿਆ.” (ਸ੍ਰੀ ਮ: ੩) ੨ ਹੁੰਦਾ. ਬਣਦਾ. ਆਪਣੇ ਤਾਈਂ ਅਭਿਮਾਨ ਸਹਿਤ ਮੰਨਦਾ. “ਹੋਂਦਾ ਫੜੀਅਗੁ ਨਾਨਕ ਜਾਣੁ.” (ਮ: ੧ ਵਾਰ ਮਲਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2339,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੂਦਾ

ਹੂਦਾ. ਫ਼ਾ. ਵਿ—ਪੁਰਾਣਾ। ੨ ਦੁਰੁਸ੍ਤ. ਸਹੀ। ੩ ਠੀਕ. ਯਥਾਰਥ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2340,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੌਦਾ

ਹੌਦਾ [ਨਾਂਪੁ] ਹਾਥੀ ਦੀ ਪਿੱਠ ਉੱਤੇ ਰੱਖ ਕੇ ਬੈਠਣ ਵਾਲ਼ੀ ਪਾਲਕੀ , ਟਾਂਗੇ ਦਾ ਉਹ ਭਾਗ ਜਿੱਥੇ ਸਵਾਰੀਆਂ ਆਪਣੇ ਪੈਰ ਜਾਂ ਸਮਾਨ ਰਖਦੀਆਂ ਹਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2346,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹੰਦਾ

ਹੰਦਾ. ਦੇਖੋ, ਹੰਤਕਾਰ ੨। ੨ ਸੰਬੰਧ ਬੋਧਕ ਵ੍ਯ—ਦਾ. ਕਾ. “ਜਸ ਹੰਦਾ ਬਾਣ.” (ਵਾਰ ਰਾਮ ੩)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2347,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੁੰਦਾ

ਹੁੰਦਾ. ਹੁਤੋ. ਹੋਤਾ. ਹੋਣ ਦਾ ਭੂਤਕਾਲ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2364,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੰਦਾ

ਹੰਦਾ (ਨਾਂ,ਪੁ) ਪਰੋਹਤ ਜਾਂ ਪਰੋਹਤਣੀ ਦੁਆਰਾ ਜਜਮਾਂਨਾ ਦੇ ਘਰੋਂ ਮੰਗ ਕੇ ਲਿਆਂਦਾ ਭੋਜਨ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2369,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਹੰਦਾ

ਹੰਦਾ [ਨਾਂਪੁ] ਕਿਸੇ ਪੁਜਾਰੀ ਆਦਿ ਨੂੰ ਰੋਜ਼ਾਨਾ ਮਿਲ਼ਨ ਵਾਲ਼ਾ ਘਰਾਂ ਵਿੱਚੋਂ ਦੁੱਧ ਪਰਸ਼ਾਦਾ ਆਦਿ; ਸੇਬਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2369,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ