ਹੌਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੌਦ ( ਨਾਂ , ਪੁ ) ਪਾਣੀ ਜਮ੍ਹਾਂ ਕਰਨ ਲਈ ਬਣਾਇਆ ਪੱਕਾ ਚੁਬੱਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੱਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੱਦ [ ਨਾਂਇ ] ਸੀਮਾ , ਬੰਨਾ , ਕਿਨਾਰਾ , ਸਰਹੱਦ , ਬਾਰਡਰ , ਆਖ਼ਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੋਂਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਂਦ [ ਨਾਂਇ ] ਹੋਣ ਦਾ ਭਾਵ , ਹਸਤੀ , ਵਜੂਦ , ਮੌਜੂਦਗੀ , ਅਸਤਿਤਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

. ਦੇਖੋ , ਹੱਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੱਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੱਦ . ਅ਼ ਸੰਗ੍ਯਾ— ਕਿਨਾਰਾ. ਸੀਮਾ. ਅਵਧਿ । ੨ ਤੇਜੀ. ਤੁੰਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋਂਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਂਦ . ਸੰਗ੍ਯਾ— ਅਸ੍ਤਿਤ੍ਵ. ਹੋਨਾਪਨ. ਭਾਵ. ਸੱਤਾ । ੨ ਮੌਜੂਦਗੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋਦੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਦੈ ਕ੍ਰਿ. ਵਿ— ਹੁੰਦੇ ਹੋਏ. ਹੋਣ ਪੁਰ. “ ਜੇ ਘਰਿ ਹੋਦੈ ਮੰਗਣ ਜਾਈਐ.” ( ਰਾਮ ਅ : ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5181, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋਂਦੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਂਦੈ ਕ੍ਰਿ. ਵਿ— ਹੁੰਦੇ ਹੋਏ. ਹੋਣ ਪੁਰ. “ ਜੇ ਘਰਿ ਹੋਦੈ ਮੰਗਣ ਜਾਈਐ.” ( ਰਾਮ ਅ : ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੌਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੌਦ ਅ਼ ਸੰਗ੍ਯਾ— ਪਾਣੀ ਦਾ ਕੁੰਡ. ਚਬੱਚਾ. “ ਬਡੋ ਹੌਜ ਇਕ ਹੁਤੋ ਬਨਾਯੋ.” ( ਗੁਪ੍ਰਸੂ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.