ਹੋਂਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਂਦ [ ਨਾਂਇ ] ਹੋਣ ਦਾ ਭਾਵ , ਹਸਤੀ , ਵਜੂਦ , ਮੌਜੂਦਗੀ , ਅਸਤਿਤਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੋਂਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਂਦ . ਸੰਗ੍ਯਾ— ਅਸ੍ਤਿਤ੍ਵ. ਹੋਨਾਪਨ. ਭਾਵ. ਸੱਤਾ । ੨ ਮੌਜੂਦਗੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.