ਹੋਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਣੀ ( ਨਾਂ , ਇ ) ਨਾ ਟਾਲੀ ਜਾ ਸੱਕਣ ਵਾਲੀ ਭਾਵੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੋਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਣੀ [ ਨਾਂਇ ] ( ਆਸਤਕ ਵਿਚਾਰਧਾਰਾ ਅਨੁਸਾਰ ) ਸੰਸਾਰਕ ਵਰਤਾਰੇ ਦੇ ਪਿੱਛੇ ਕਾਰਜਸ਼ੀਲ ਦੈਵੀ ਸ਼ਕਤੀ; ਵੇਖੋ ਹੋਣਹਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੋਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਣੀ . ਹੋਣ ਦਾ ਭਾਵ. “ ਜਲ ਤੇ ਸੀਤਲ ਹੋਣੀ.” ( ਦੇਵ ਮ : ੫ ) ੨ ਹੋਣਹਾਰ. ਭਵਿਤਵ੍ਯਤਾ. ਭਾਵੀ. “ ਹੋਣੀ ਜਾਨ ਸਭਿਨ ਕੇ ਮਾਥ.” ( ਗੁਵਿ ੬ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੋਣੀ ( ਗੁ. । ਪੰਜਾਬੀ ) ੧. ਹੋਣ ਵਾਲੀ ਵਾ ਹੋਣੀ ਸੀ

੨. ਹੋਈ ਹਾਂ । ਯਥਾ-‘ ਜਲਤੇ ਸੀਤਲ ਹੋਣੀ’ ਸੜਨ ਤੋਂ ਠੰਢੀ ਹੋਈ ਹਾਂ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.