ਲਾਗ–ਇਨ/ਨਵਾਂ ਖਾਤਾ |
+
-
 
ਹਰ

ਹਰ (ਸੰ.। ਸੰਸਕ੍ਰਿਤ) ੧. ਪਰਮੇਸ਼ਰ। ਦੇਖੋ , ‘ਹਰਿ’

੨. (ਸੰ.। ਸੰਪ੍ਰਦਾ) ਚੰਦਨ

ਦੇਖੋ, ‘ਹਿਰਡ ਪਲਾਸ’

੩. (ਫ਼ਾਰਸੀ ਹਰ) ਕੋਈ , ਸਭ , ਪ੍ਰਤਿ। ਯਥਾ-‘ਬੰਦੇ ਖੋਜੁ ਦਿਲ ਹਰ ਰੋਜ ’ ਪ੍ਰਤਿ ਦਿਨ ਆਪਣੇ ਦਿਲ ਨੂੰ ਖੋਜ ਹੇ ਬੰਦੇ!

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5775,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹਰੁ

ਹਰੁ ਦੂਰ ਕਰ ਲੈ , ਨਸ਼ਟ ਕਰ ਲੈ- ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ; ਦੂਰ ਕਰ ਦੇ- ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ। ਵੇਖੋ ਹਿਰੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5775,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹਰੇ

ਹਰੇ (ਸੰ. ਦੇਖੋ , ਹਰਿਆ) ੧. ਸਬਜ਼। ਸੁਰਜੀਤ। ਯਥਾ-‘ਸੂਕੇ ਹਰੇ ਕੀਏ ਖਿਨ ਮਾਹੇ ’।

੨. ਪਰਮੇਸਰ। ਯਥਾ-‘ਸਾਧੂ ਹਰਿ ਹਰੇ ਗੁਨ ਗਾਇ’ ਹਰਾ ਕਰਨ ਵਾਲੇ ਪਰਮੇਸਰ ਦੇ ਗੁਣਾਂ ਨੂੰ ਗਾਓ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5775,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹਰੈ

ਰੈ ਖ਼ਤਮ ਹੋ ਜਾਂਦੀ ਹੈ- ਕਵਨੁ ਸਬਦੁ ਜਿਤੁ ਦੁਰਮਤਿ ਹਰੈ ; ਨਸ਼ਟ ਹੋ ਜਾਵੇ- ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ; ਛੱਡ ਦੇਵੇ- ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5775,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹਰੋ

ਹਰੋ ਦੂਰ ਕਰੋ- ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5775,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹੂਰ

ਹੂਰ (ਸੰ.। ਅ਼ਰਬੀ ਹ਼ੂਰ*) ਅਪੱਛਰਾਂ, ਸ੍ਵਰਗ ਦੀਆਂ ਸੁੰਦਰੀਆਂ। ਯਥਾ-‘ਹੂਰ ਨੂਰ ਮੁਸਕੁ ਖੁਦਾਇਆ’ ਹੂਰਾਂ ਦਾ ਦੀਦਾਰ ਅਰ ਮੁਸ਼ਕ ਲਾਉਣਾ ਇਹੀ ਹੈ ਜੋ ਖੁਦਾ ਦਾ ਨੂਰ ਚਮਕਿਆ ਹੈ।

----------

* ਅ਼ਰਬੀ ਵਿਚ ਹੂਰ ਪਦ ਬਹੁ ਬਚਨ ਹੈ, ਹੌਰ ਦਾ। ਫ਼ਾਰਸੀ ਵਿਚ ਹੂਰ ਪਦ ਇਕ ਵਚਨ ਹੈ ਤੇ ਇਸਦਾ ਬਹੁ ਵਚਨ ਹੂਰਾਂ ਹੈ। ਹੂਰ ਦੇ ਲੱਛਣ ਵਿਚ ਲਿਖੇ ਹਨ, ਜਿਨ੍ਹਾਂ ਦਾ ਸਰੀਰ ਬਹੁਤ ਗੋਰਾ ਹੋਵੇ, ਅੱਖਾਂ ਦੀ ਸਫੇਦੀ ਬਹੁਤ ਚਿਟੀ ਹੋਵੇ, ਪਰ ਅਖਾਂ ਦੀ ਕਾਲੋਂ ਤੇ ਵਾਲਾਂ ਦੀ ਰੰਗਤ ਗੂੜ੍ਹੀ ਕਾਲੀ ਹੋਵੇ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5775,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹੇਰੂ

ਹੇਰੂ (ਸੰ.। ਹਿੰਦੀ ਹੇਰਨਾ=ਤੱਕਣਾ) ੧. ਸੱਲੂ , ਤੱਕੂ। ਯਥਾ-ਜਮ ਰਾਜੇ ਕੇ ਹੇਰੂ ਆਏ’।

੨. (ਹਿੰਦੀ* ਹੇਰਨਾ=ਪਿਛਾ ਕਰਨਾ।) ਸ਼ਿਕਾਰੀ। ਯਥਾ-‘ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ’।

----------

* ਸੰਸਕ੍ਰਿਤ ਨਿਭਾਲਨੰ। ਪ੍ਰਾਕ੍ਰਿਤ ਨਿਹਾਲਿਆ। ਪੁ. ਪੰਜਾਬੀ ਨਿਹਾਲਨਾ; ਹਿੰਦੀ, ਨਿਹਾਰਨਾ ਦਾ ਆਮ ਵਰਤੋਂ ਵਿਚ ਨੰਨਾ ਡਿਗ ਕੇ ਹੇਰਨਾ (-ਦੇਖਣਾ) ਹੋ ਗਿਆ ਜਾਪਦਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5775,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹੋਰ

ਹੋਰ (ਯੋ.। ਸੰਸਕ੍ਰਿਤ ਅਪਰ। ਪ੍ਰਾਕ੍ਰਿਤ ਅਵਰ। ਪੰਜਾਬੀ ਅਰ। ਹੋਰ) ਹੋਰ। ਜੋ ਕੁਛ ਹੈ ਉਸ ਤੋਂ ਕੁਛ ਵੱਧ। ਦੂਸ੍ਰਾ। ਯਥਾ-‘ਹੋਰੁ ਮੁਚੁ ਗਰੂਰੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5775,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹੋਰੇ

ਹੋਰੇ (ਕ੍ਰਿ.। ਦੇਖੋ , ਹੋਰੀ) ੧. ਵਰਜਨਾ। ਯਥਾ-‘ਮਨੁ ਨ ਹੋਰੇ’। ਤਥਾ-‘ਭਰਮ ਹੀ ਤੇ ਹੋਰੈ ’ ੨. (ਦੇਖੋ, ਹੋਰ) ਹੋਰ, ਦੂਸਰਾ। ਯਥਾ-‘ਹੋਰੇ ਗਲਾ ’ ਹੋਰਨਾਂ ਗੱਲਾਂ ਵਿਚ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5775,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਹੌਰ

ਹੌਰ. ਦੇਖੋ, ਹਉਲ. “ਰੌਰ ਪਰਾ ਪੁਰ ਦੌਰ ਚਲੇ ਨਰ ਹੌਰ ਉਠ੍ਯੋ ਉਰ.” (ਨਾਪ੍ਰ) ੨ ਅ਼ ਉਛਾਲਣ ਦੀ ਕ੍ਰਿਯਾ. “ਜਮਨਾ ਕਹੁ ਗ੍ਵਾਰਨਿ ਹੌਰੈਂ.” (ਕ੍ਰਿਸਨਾਵ) ਗਵਾਲਨਾਂ (ਗੋਪੀਆਂ) ਜਮਨਾ ਦੇ ਜਲ ਨੂੰ ਤਰਣ ਸਮੇ ਉਛਾਲਦੀਆਂ ਹਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5781,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਰੈ

ੋਰੈ ਦੇਖੋ, ਹੋਰਨਾ. “ਕੋਟਿ ਜੋਰੇ ਲਾਖ ਕੋਰੇ ਮਨੁ ਨ ਹੋਰੇ.” (ਗਉ ਮ: ੫) ੨ ਔਰ ਹੀ. ਭਾਵ—ਵਿਪਰੀਤ. ਉਲਟ. “ਸਾਰਾ ਦਿਨ ਲਾਲਚਿ ਅਟਿਆ ਮਨਮੁਖ ਹੋਰੇ ਗਲਾ.” (ਮ: ੪ ਵਾਰ ਗਉ ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5782,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੇਰੂ

ਹੇਰੂ. ਹੇਰਣ ਵਾਲਾ. ਦੇਖਣ ਵਾਲਾ. ਦੇਖੋ, ਹੇਰਿਕ। ੨ ਖੋਜੀ । ੩ ਚੋਰ ਨੂੰ ਭੇਦ ਦੇਣ ਲਈ ਲੋਕਾਂ ਦੇ ਮਾਲ ਧਨ ਨੂੰ ਨਿਗਾ ਵਿੱਚ ਕਰਨ ਵਾਲਾ. “ਤਸਕਰ ਹੇਰੂ ਆਇ ਲੁਕਾਨੇ.” (ਬਿਲਾ ਅ: ਮ: ੪) ੪ ਸੰ. ਹੇਰੁਕ. ਕਾਲ ਦਾ ਦੂਤ. ਮਹਾਕਾਲ ਦਾ ਗਣ. “ਜਮ ਰਾਜੇ ਕੇ ਹੇਰੂ ਆਏ.” (ਆਸਾ ਪਟੀ ਮ: ੧) ੫ ਹਰਣ ਕਰਤਾ. ਚੋਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5784,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਰ

ਹੋਰ. ਵ੍ਯ—ਔਰ। ੨ ਅਨ੍ਯ. ਅਪਰ. “ਕਰੈ ਦੁਹਕਰਮ ਦਿਖਾਵੈ ਹੋਰ.” (ਗਉ ਮ: ੫) ਕਰੇ ਖੋਟਾ ਕਰਮ , ਦਿਖਾਵੇ ਚੰਗਾ। ੩ ਦੇਖੋ, ਹੋਰਨਾ. “ਰਹੇ ਹੋਰ ਲੋਕੰ.” (ਵਿਚਿਤ੍ਰ) ਲੋਕ ਵਰਜ ਰਹੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5785,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਰੁ

ਹੋਰੁ. ਦੇਖੋ, ਹੋਰ. “ਗੁਣ ਏਹੋ, ਹੋਰੁ ਨਾਹੀ ਕੋਇ.” (ਸੋਦਰੁ) ਵਡੀ ਸਿਫਤ ਇਹ ਹੈ ਕਿ ਉਸ ਤੁੱਲ ਹੋਰ ਕੋਈ ਨਹੀਂ। ੨ ਪ੍ਰਤਿਬੰਧ. ਰੁਕਾਵਟ. “ਤਿਥੈ ਹੋਰੁ ਨ ਕੋਈ ਹੋਰੁ.” (ਜਪੁ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5785,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹਰ

ਹਰ. ਵਿ—ਹਰਾ. ਹਰਿਤ. “ਜੈਸੇ ਬਨ ਹਰ ਪਾਤ.” (ਸਾਰ ਕਬੀਰ) “ਬਨ ਹਰ ਪਾਤ ਰੇ.” (ਧਨਾ ਮ: ੫) ੨ ਸੰ. ਸੰਗ੍ਯਾ—ਰੁਦ੍ਰ. ਸ਼ਿਵ. “ਕਮਲਾਸਨ ਧ੍ਯਾਵਤ ਜਾਹਿ ਭਜੇ ਹਰ.” (ਗੁਪ੍ਰਸੂ) ੩ ਅਗਨਿ। ੪ ਕਾਲ । ੫ ਗਧਾ. ਗਰਦਭ। ੬ ਵਿ—ਹਰਣ ਕਰਤਾ. ਲੈ ਜਾਣ ਵਾਲਾ. ਨਾਸ਼ ਕਰਤਾ. ਐਸੀ ਦਸ਼ਾ ਵਿੱਚ ਇਹ ਕਿਸੇ ਸ਼ਬਦ ਦੇ ਅੰਤ ਆਉਂਦਾ ਹੈ. ਜਿਵੇਂ—ਘਨਹਰ, ਪਸ਼੍ਯਤੋਹਰ, ਰੋਗਹਰ ਆਦਿਕ। ੭ ਹਲ ਦੀ ਥਾਂ ਭੀ ਹਰ ਸ਼ਬਦ ਦੇਖੀਦਾ ਹੈ. “ਹਰ ਬਾਹਤ ਇਕ ਪੁਰਖ ਨਿਹਾਰਾ.” (ਦੱਤਾਵ) ੮ ਇੱਕ ਰਾਜਪੂਤ ਜਾਤਿ, ਜੋ ਬਹੁਤ ਕਰਕੇ ਬੂੰਦੀ ਦੇ ਇਲਾਕੇ ਪਾਈ ਜਾਂਦੀ ਹੈ. ਇਸ ਤੋਂ “ਹਰਾਵਲੀ” ਸ਼ਬਦ ਬਣਿਆ ਹੈ. ਦੇਖੋ, ਹਰਾਵਲੀ। ੯ ਫ਼ਾ.  ਵ੍ਯ—ਕੁੱਲ. ਪ੍ਰਤਿ. ਹਰ ਇੱਕ. “ਹਰਦਿਨੁ ਹਰਿ ਸਿਮਰਨੁ ਮੇਰੇ ਭਾਈ.” (ਗਉ ਮ: ੫) “ਬੰਦੇ ਖੋਜੁ ਦਿਲ ਹਰਰੋਜ.” (ਤਿਲੰ ਕਬੀਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5789,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੂਰ

ਹੂਰ. ਅ਼.ਹੂਰ. .ਹੁਰਾ ਦਾ ਬਹੁ ਵਚਨ. ਸੰਗ੍ਯਾ—ਅਪਸਰਾ. ਬਹਿਸ਼ਤ ਦੀਆਂ ਕੁਆਰੀਆਂ ਇਸਤ੍ਰੀਆਂ, ਜੋ ਇਸਲਾਮ ਮਤ ਅਨੁਸਾਰ ਮੋਮਿਨਾ ਨੂੰ ਪ੍ਰਾਪਤ ਹੁੰਦੀਆਂ ਹਨ.1 ਇਹ ਉਨ੍ਹਾਂ ਯੋਧਿਆਂ ਨੂੰ ਭੀ ਵਰਦੀਆਂ ਹਨ, ਜੋ ਜੰਗ ਵਿੱਚ ਧਰਮ ਅਨੁਸਾਰ ਨਿਡਰ ਪ੍ਰਾਣ ਦਿੰਦੇ ਹਨ. “ਹੂਰਾਂ ਸ੍ਰੋਣਤ ਬੀਜ ਨੂੰ ਘਤ ਘੇਰ ਖਲੋਈਆਂ.” (ਚੰਡੀ ੩) ਦੇਖੋ, ਨੂਰ ੫.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5791,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਰੇ

ਹੋਰੇ ਦੇਖੋ, ਹੋਰਨਾ. “ਕੋਟਿ ਜੋਰੇ ਲਾਖ ਕੋਰੇ ਮਨੁ ਨ ਹੋਰੇ.” (ਗਉ ਮ: ੫) ੨ ਔਰ ਹੀ. ਭਾਵ—ਵਿਪਰੀਤ. ਉਲਟ. “ਸਾਰਾ ਦਿਨ ਲਾਲਚਿ ਅਟਿਆ ਮਨਮੁਖ ਹੋਰੇ ਗਲਾ.” (ਮ: ੪ ਵਾਰ ਗਉ ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5791,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹ੍ਰੇ੃

ਹ੍ਰੇ੃. ਸੰ. ह्रेष्. ਧਾ—ਹਿਣਕਣਾ. ਜਾਣਾ. ਖਿਸਕਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5807,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹਰੇ

ਹਰੇ. ਵਿ—ਹਰਿਤ. ਸਬਜ। ੨ ਹਰਣ ਕੀਤੇ. ਮਿਟਾਏ. “ਆਪਿ ਕਰੇ ਆਪੇ ਹਰੇ.” (ਆਸਾ ਅ: ਮ: ੧) ੩ ਹ੍ਰਿਤ. ਲੈ ਕੀਤੇ. ਮਿਲਾਏ. “ਜੋ ਹਰਿ ਹਰੇ ਸੁ ਹੋਹਿ ਨ ਆਨਾ.” (ਗਉ ਕਬੀਰ) ੪ ਕ੍ਰਿ. ਵਿ—ਧੀਰੇ. ਹੌਲੀ. “ਹਰੇ ਬੋਲ ਬਲ ਯੌਂ ਕਹ੍ਯੋ.” (ਕ੍ਰਿਸਨਾਵ) ੫ ਪੰਜਵੀਂ ਅਤੇ ਛੇਵੀਂ ਵਿਭਕ੍ਤਿ. ਹਰੇ:। ੬ ਸੰਬੋਧਨ. ਹੇ ਹਰੇ!

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5807,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੂਰ

ਹੂਰ [ਨਾਂਇ] ਇਸਲਾਮ ਧਰਮ ਅਨੁਸਾਰ ਜੰਨਤ ਦੀ ਸੁੰਦਰ ਔਰਤ; ਸੋਹਣੀ ਔਰਤ, ਸੁੰਦਰ ਇਸਤਰੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5811,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹ੍ਰੇ੃੠

ਹ੍ਰੇ੃੠. ਸੰ. ह्रेषा. ਸੰਗ੍ਯਾ—ਘੋੜੇ ਦੀ ਆਵਾਜ਼. ਹਿਣਕਾਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5812,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/15/2014 12:00:00 AM
ਹਵਾਲੇ/ਟਿੱਪਣੀਆਂ: noreference

ਹੋਰ

ਹੋਰ [ਪੜ] (ਇਸ ਤੋਂ) ਬਿਨਾਂ, ਕੋਈ ਦੂਜਾ [ਵਿਸ਼ੇ] ਵਾਧੂ , ਵਧੀਕ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5813,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹਰ

ਹਰ 1 [ਵਿਸ਼ੇ] ਹਰ ਇੱਕ, ਹਰੇਕ, ਕੁਲ, ਹਰ ਕੋਈ 2 [ਨਾਂਪੁ] ਇੱਕ ਅਗੇਤਰ ਜਿਵੇਂ ਹਰਮਨ ਪਿਆਰਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5815,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਹੂਰ

ਹੂਰ (ਨਾਂ,ਇ) 1 ਅੱਖਾਂ ਦੀ ਚਿਟਿਆਈ ਬਹੁਤ ਚਿੱਟੀ ਅਤੇ ਕਾਲੋਂ ਬਹੁਤ ਕਾਲੀ ਹੋਣ ਦੇ ਗੁਣਾਂ ਵਾਲੀ ਨਾਰੀ 2 ਇਸਲਾਮ ਅਨੁਸਾਰ, ਬਹਿਸ਼ਤ ਵਿੱਚ ਮੋਮਨਾਂ ਨੂੰ ਪ੍ਰਾਪਤ ਹੋਣ ਵਾਲੀ ਅਪੱਸਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5816,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਹੈਰੋ

ਹੈਰੋ [ਨਾਂਪੁ] ਖੇਤੀ-ਬਾੜੀ ਦਾ ਇੱਕ ਸੰਦ ਜੋ ਕਰੰਡ ਭੰਨਣ ਜਾਂ ਗੋਡੀ ਕਰਨ ਦੇ ਕੰਮ ਆਉਂਦਾ ਹੈ; ਟਰੈਕਟਰ ਆਦਿ ਨਾਲ਼ ਖਿੱਚੇ ਜਾਣ ਵਾਲ਼ਾ ਖੇਤ ਵਾਹੁਣ ਵਾਲ਼ਾ ਸੰਦ, ਤਵੀਆਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5820,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ